Amos 7:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਹੋਵਾਹ ਨੇ ਇਸ ਬਾਬਤ ਆਪਣਾ ਮਨ ਬਦਲ ਲਿਆ ਅਤੇ ਉਸ ਨੇ ਆਖਿਆ, “ਅਜਿਹਾ ਨਹੀਂ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਏਸ ਦੇ ਵਿਖੇ ਯਹੋਵਾਹ ਨੂੰ ਰੰਜ ਹੋਇਆ, - ਏਹ ਨਹੀਂ ਹੋਵੇਗਾ, ਯਹੋਵਾਹ ਨੇ ਆਖਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਦੇ ਵਿਖੇ ਯਹੋਵਾਹ ਪਛਤਾਇਆ ਅਤੇ ਉਸਨੇ ਕਿਹਾ, “ਅਜਿਹਾ ਨਹੀਂ ਹੋਵੇਗਾ।”