Amos 7:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੇਰੇ ਪ੍ਰਭੂ ਨੇ ਮੈਨੂੰ ਇਹ ਵਸਤਾਂ ਵਿਖਾਈਆਂ। ਮੈਂ ਯਹੋਵਾਹ ਪਰਮੇਸ਼ੁਰ ਨੂੰ ਅੱਗ ਦੁਆਰਾ ਨਿਆਂ ਲਈ ਪੁਕਾਰਦਿਆਂ ਵੇਖਿਆ ਅਤੇ ਉਸ ਅੱਗ ਨੇ ਵੱਡੀ ਡੂੰਘਾਈ ਨੂੰ ਵੀ ਤਬਾਹ ਕਰ ਦਿੱਤਾ। ਇਸਦੇ ਜ਼ਮੀਨ ਨੂੰ ਨਸ਼ਟ ਕਰਨਾ ਸ਼ੁਰੂ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਨੇ ਮੈਨੁੰ ਇਉਂ ਵਿਖਾਇਆ, ਤਾਂ ਵੇਖੋ, ਪ੍ਰਭੁ ਯਹੋਵਾਹ ਅੱਗ ਨਾਲ ਫ਼ੈਸਲਾ ਕਰਨਾ ਮੰਗ ਰਿਹਾ ਸੀ ਅਤੇ ਉਹ ਨੇ ਵੱਡੀ ਡੂੰਘਿਆਈ ਨੂੰ ਭਸਮ ਕੀਤਾ ਅਤੇ ਧਰਤੀ ਨੂੰ ਭਸਮ ਕਰਨ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਨੇ ਮੈਨੂੰ ਇਹ ਵਿਖਾਇਆ ਅਤੇ ਵੇਖੋ, ਪ੍ਰਭੂ ਯਹੋਵਾਹ ਨੇ ਅੱਗ ਨਾਲ ਫ਼ੈਸਲਾ ਕਰਨਾ ਚਾਹਿਆ ਅਤੇ ਉਸ ਅੱਗ ਨੇ ਵੱਡੇ ਸਾਗਰ ਨੂੰ ਸੁਕਾ ਦਿੱਤਾ ਅਤੇ ਧਰਤੀ ਵੀ ਭਸਮ ਹੋਣ ਲੱਗੀ।