Amos 7:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਆਖਿਆ, “ਹੇ ਯਹੋਵਾਹ ਪਰਮੇਸ਼ੁਰ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਇਹ ਸਭ ਰੋਕਦੇ! ਯਾਕੂਬ ਅਜੇ ਬਹੁਤ ਛੋਟਾ ਹੈ, ਉਹ ਇਉਂ ਬਚ ਨਹੀਂ ਪਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਆਖਿਆ, ਹੇ ਪ੍ਰਭੁ ਯਹੋਵਾਹ, ਖਿਮਾ ਕਰਨਾ! ਯਾਕੂਬ ਕਿਵੇਂ ਕਾਇਮ ਰਹੇਗਾ, ਉਹ ਨਿੱਕਾ ਜਿਹਾ ਜੋ ਹੈॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਕਿਹਾ, “ਹੇ ਪ੍ਰਭੂ ਯਹੋਵਾਹ, ਮੈਂ ਬੇਨਤੀ ਕਰਦਾ ਹਾਂ, ਰੁੱਕ ਜਾ! ਨਹੀਂ ਤਾਂ ਯਾਕੂਬ ਕਿਵੇਂ ਸਥਿਰ ਰਹੇਗਾ? ਉਹ ਬਹੁਤ ਕਮਜ਼ੋਰ ਹੈ?”