Amos 7:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਹੋਵਾਹ ਪਰਮੇਸ਼ੁਰ ਨੇ ਆਪਣਾ ਇਰਾਦਾ ਬਦਲਿਆ ਅਤੇ ਯਹੋਵਾਹ ਨੇ ਆਖਿਆ, “ਇਉਂ ਵੀ ਨਹੀਂ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਏਸ ਦੇ ਵਿਖੇ ਯਹੋਵਾਹ ਨੂੰ ਰੰਜ ਹੋਇਆ, - ਏਹ ਵੀ ਨਹੀਂ ਹੋਵੇਗਾ, ਪ੍ਰਭੁ ਯਹੋਵਾਹ ਨੇ ਆਖਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਦੇ ਵਿਖੇ ਵੀ ਯਹੋਵਾਹ ਪਛਤਾਇਆ ਅਤੇ ਪ੍ਰਭੂ ਯਹੋਵਾਹ ਨੇ ਕਿਹਾ, “ਇਹ ਵੀ ਨਹੀਂ ਹੋਵੇਗਾ।”