Amos 7:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੈਨੂੰ ਇਹ ਵਿਖਾਇਆ, “ਆਮੋਸ! ਤੂੰ ਕੀ ਵੇਖਦਾ ਹੈਂ?” ਮੈਂ ਕਿਹਾ, “ਸਾਹਲ!” ਫ਼ਿਰ ਮੇਰੇ ਪ੍ਰਭੂ ਨੇ ਆਖਿਆ, “ਵੇਖ! ਮੈਂ ਆਪਣੇ ਲੋਕਾਂ, ਇਸਰਾਏਲੀਆਂ ਨੂੰ ਇੱਕ ਸਾਹਲ ਨਾਲ ਮਿਣ ਰਿਹਾ ਹਾਂ। ਮੈਂ ਫ਼ੇਰ ਕਦੀ ਵੀ ਉਨ੍ਹਾਂ ਦੇ ਪਾਪਾਂ ਨੂੰ ਨਹੀਂ ਨਕਾਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਮੈਨੂੰ ਆਖਿਆ, ਆਮੋਸ, ਤੂੰ ਕੀ ਵੇਖਦਾ ਹੈਂॽ ਅੱਗੋਂ ਮੈਂ ਆਖਿਆ, ਇੱਕ ਸਾਹਲ, ਫੇਰ ਪ੍ਰਭੁ ਨੇ ਆਖਿਆ, - ਵੇਖ, ਮੈਂ ਸਾਹਲ ਆਪਣੀ ਪਰਜਾ ਇਸਰਾਏਲ ਦੇ ਵਿਚਕਾਰ ਰੱਖਦਾ ਹਾਂ, ਮੈਂ ਫੇਰ ਕਦੇ ਵੀ ਓਹਨਾਂ ਦੇ ਕੋਲੋਂ ਦੀ ਨਹੀਂ ਲੰਘਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਮੈਨੂੰ ਪੁੱਛਿਆ, “ਆਮੋਸ, ਤੂੰ ਕੀ ਵੇਖਦਾ ਹੈਂ?” ਮੈਂ ਉੱਤਰ ਦਿੱਤਾ, “ਇੱਕ ਸਾਹਲ।” ਤਦ ਪ੍ਰਭੂ ਨੇ ਕਿਹਾ, “ਵੇਖ, ਮੈਂ ਆਪਣੀ ਪਰਜਾ ਇਸਰਾਏਲ ਦੇ ਵਿਚਕਾਰ ਸਾਹਲ ਲਾਵਾਂਗਾ, ਮੈਂ ਹੁਣ ਉਨ੍ਹਾਂ ਨੂੰ ਹੋਰ ਨਹੀਂ ਬਖ਼ਸ਼ਾਂਗਾ।