Amos 7:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਹਾਕ ਦੇ ਉੱਚੇ ਥਾਂ ਵੀਰਾਨ ਕੀਤੇ ਜਾਣਗੇ। ਇਸਰਾਏਲ ਦੇ ਪਵਿੱਤਰ ਅਸਥਾਨ ਕੂੜੇ ਦੇ ਢੇਰ ’ਚ ਬਦਲ ਦਿੱਤੇ ਜਾਣਗੇ। ਮੈਂ ਯਾਰਾਬੁਆਮ ਦੇ ਘਰਾਣੇ ਦੇ ਵਿਰੁੱਧ ਹਮਲਾ ਕਰਾਂਗਾ ਅਤੇ ਉਸ ਦੇ ਘਰਾਣੇ ਨੂੰ ਤਲਵਾਰਾਂ ਨਾਲ ਵੱਢ ਸੁੱਟਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਇਸਹਾਕ ਦੇ ਉੱਚੇ ਅਸਥਾਨ ਵਿਰਾਨ ਕੀਤੇ ਜਾਣਗੇ, ਅਤੇ ਇਸਰਾਏਲ ਦੇ ਪਵਿੱਤਰ ਅਸਥਾਨ ਬਰਬਾਦ ਕੀਤੇ ਜਾਣਗੇ, ਅਤੇ ਮੈਂ ਯਾਰਾਬੁਆਮ ਦੇ ਘਰਾਣੇ ਦੇ ਵਿਰੁੱਧ ਤਲਵਾਰ ਲੈ ਕੇ ਉੱਠਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਹਾਕ ਦੇ ਉੱਚੇ ਸਥਾਨ ਉਜਾੜ ਕੀਤੇ ਜਾਣਗੇ ਅਤੇ ਇਸਰਾਏਲ ਦੇ ਪਵਿੱਤਰ ਸਥਾਨ ਵਿਰਾਨ ਹੋ ਜਾਣਗੇ ਅਤੇ ਮੈਂ ਯਾਰਾਬੁਆਮ ਦੇ ਘਰਾਣੇ ਦੇ ਵਿਰੁੱਧ ਆਪਣੀ ਤਲਵਾਰ ਲੈ ਕੇ ਉੱਠਾਂਗਾ।”