Amos 8:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੇਰੇ ਸੁਆਮੀ ਨੇ ਮੈਨੂੰ ਗਰਮੀਆਂ ਦੇ ਫ਼ਲਾਂ ਦੀ ਇੱਕ ਟੋਕਰੀ ਵਿਖਾਈ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਨੇ ਮੈਨੂੰ ਇਉਂ ਵਿਖਾਇਆ, ਅਤੇ ਵੇਖੋ, ਗਰਮੀ ਦੇ ਫਲਾਂ ਦੀ ਟੋਕਰੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਨੇ ਮੈਨੂੰ ਇਹ ਵਿਖਾਇਆ ਅਤੇ ਵੇਖੋ, ਗਰਮੀ ਦੇ ਫਲਾਂ ਨਾਲ ਭਰੀ ਹੋਈ ਇੱਕ ਟੋਕਰੀ ਸੀ।