Amos 8:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੇਰਾ ਸੁਆਮੀ ਆਖਦਾ ਹੈ: “ਉਹ ਦਿਨ ਆ ਰਹੇ ਹਨ ਜਦੋਂ ਮੈਂ ਇਸ ਧਰਤੀ ਉੱਪਰ ਭੁੱਖ ਦਾ ਸਮਾਂ ਅਤੇ ਕਾਲ ਲੈ ਆਵਾਂਗਾ। ਲੋਕ ਰੋਟੀ ਲਈ ਭੁੱਖੇ ਨਾ ਹੋਣਗੇ ਉਹ ਪਾਣੀ ਲਈ ਪਿਆਸੇ ਨਾ ਹੋਣਗੇ। ਨਹੀਂ, ਉਹ ਯਹੋਵਾਹ ਦੀ ਆਵਾਜ਼ ਸੁਣਨ ਦੇ ਭੁੱਖੇ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਓਹ ਦਿਨ ਆਉਂਦੇ ਹਨ, ਪ੍ਰਭੁ ਯਹੋਵਾਹ ਦਾ ਵਾਕ ਹੈ, ਕਿ ਮੈਂ ਦੇਸ ਵਿੱਚ ਕਾਲ ਘੱਲਾਂਗਾ, ਰੋਟੀ ਦਾ ਕਾਲ ਨਹੀਂ, ਨਾ ਪਾਣੀ ਲਈ ਤਿਹਾ, ਸਗੋਂ ਯਹੋਵਾਹ ਦੀ ਬਾਣੀ ਦੇ ਸੁਣਨ ਦਾ ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਪ੍ਰਭੂ ਯਹੋਵਾਹ ਦਾ ਵਾਕ ਹੈ, ਵੇਖ, ਉਹ ਦਿਨ ਆਉਂਦੇ ਹਨ ਜਦ ਮੈਂ ਇਸ ਦੇਸ਼ ਵਿੱਚ ਕਾਲ ਭੇਜਾਂਗਾ, ਰੋਟੀ ਦਾ ਕਾਲ ਨਹੀਂ ਅਤੇ ਨਾ ਹੀ ਪਾਣੀ ਦੀ ਪਿਆਸ ਦਾ, ਸਗੋਂ ਯਹੋਵਾਹ ਦੀ ਬਾਣੀ ਦੇ ਸੁਣਨ ਦਾ ਕਾਲ ਹੋਵੇਗਾ।