Amos 8:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ, ਖੂਬਸੂਰਤ ਨੌਜੁਆਨ ਅਤੇ ਮੁਟਿਆਰਾਂ ਸਭ ਪਿਆਸ ਨਾਲ ਨਢਾਲ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਸੋਹਣੀਆਂ ਕੁਆਰੀਆਂ, ਅਤੇ ਚੁਣਵੇਂ ਜੁਆਨ ਤਿਹਾ ਨਾਲ ਨਢਾਲ ਹੋ ਜਾਣਗੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਉਸ ਦਿਨ ਸੋਹਣੀਆਂ ਕੁਆਰੀਆਂ ਅਤੇ ਤਗੜੇ ਜੁਆਨ ਪਿਆਸ ਦੇ ਕਾਰਨ ਬੇਸੁਰਤ ਹੋ ਜਾਣਗੇ!