Amos 8:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕ ਸਾਮਰਿਯਾ ਦੇ ਵੱਛੇ ਦੇਵਤੇ ਦੀ ਸੌਂਹ ਖਾਕੇ ਕਹਿੰਦੇ ਹਨ: ‘ਹੇ ਦਾਨ, ਅਸੀਂ ਤੇਰੇ ਪਰਮੇਸ਼ੁਰ ਦੇ ਜੀਵਨ ਦੀ, ਅਤੇ ਬਏਰਸ਼ਬਾ ਦੇ ਪਰਮੇਸ਼ੁਰ ਦੇ ਜੀਵਨ ਦੀ ਸੌਂਹ ਖਾਂਦੇ ਹਾਂ …।’ ਪਰ ਉਹ ਅਜਿਹੇ ਡਿੱਗਣਗੇ ਕਿ ਮੁੜ ਉੱਠਣ ਦੇ ਕਾਬਿ।”
Punjabi Bible 2016 - ਪਵਿੱਤਰ ਬਾਈਬਲ O.V.
ਓਹ ਜੋ ਸਾਮਰਿਯਾ ਦੀ ਅਸ਼ਮਾਹ ਦੀ ਸੌਂਹ ਖਾਂਦੇ ਹਨ, ਅਤੇ ਕਹਿੰਦੇ ਹਨ, \ਹੇ ਦਾਨ, ਤੇਰੇ ਦੇਵ ਦੀ ਹਯਾਤੀ ਦੀ,\ ਅਤੇ \ਬਅਰੇ-ਸ਼ਬਾ ਦੇ ਰਾਹ ਦੀ ਹਯਾਤੀ ਦੀ,\ ਓਹ ਡਿੱਗ ਪੈਣਗੇ ਅਤੇ ਫੇਰ ਕਦੇ ਨਾ ਉੱਠਣਗੇ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਲੋਕ ਜੋ ਸਾਮਰਿਯਾ ਦੀ ਅਸ਼ਮਾਹ ਦੀ ਸਹੁੰ ਖਾਂਦੇ ਹਨ ਅਤੇ ਕਹਿੰਦੇ ਹਨ, ਹੇ ਦਾਨ, ਤੇਰੇ ਜੀਵਨ ਦੀ ਸਹੁੰ, ਅਤੇ ਬਏਰਸ਼ਬਾ ਦੇ ਰਾਹ ਦੀ ਸਹੁੰ, ਉਹ ਸਾਰੇ ਡਿੱਗ ਪੈਣਗੇ ਅਤੇ ਫੇਰ ਕਦੇ ਨਾ ਉੱਠਣਗੇ!”