Amos 8:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੈਨੂੰ ਆਖਿਆ, “ਆਮੋਸ, ਤੂੰ ਕੀ ਵੇਖਦਾ ਹੈਂ?” ਮੈਂ ਕਿਹਾ, “ਗਰਮੀ ਦੀ ਰੁੱਤ ਦੇ ਫਲਾਂ ਦੀ ਇੱਕ ਟੋਕਰੀ।” ਫ਼ਿਰ ਯਹੋਵਾਹ ਨੇ ਮੈਨੂੰ ਆਖਿਆ, “ਮੇਰੇ ਲੋਕਾਂ (ਇਸਰਾਏਲੀਆਂ) ਦਾ ਅੰਤ ਆ ਗਿਆ ਹੈ। ਮੈਂ ਹੋਰ ਉਨ੍ਹਾਂ ਦੇ ਪਾਪਾਂ ਨੂੰ ਨਹੀਂ ਨਕਾਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਸ ਆਖਿਆ, ਤੂੰ ਕੀ ਵੇਖਦਾ ਹੈਂ, ਆਮੋਸॽ ਫੇਰ ਮੈਂ ਆਖਿਆ, ਗਰਮੀ ਦੇ ਫਲਾਂ ਦੀ ਟੋਕਰੀ ਹੈ। ਤਾਂ ਯਹੋਵਾਹ ਨੇ ਮੈਨੂੰ ਆਖਿਆ, - ਮੇਰੀ ਪਰਜਾ ਇਸਰਾਏਲ ਦਾ ਅੰਤ ਆ ਪੁੱਜਿਆ ਹੈ! ਮੈਂ ਫੇਰ ਕਦੇ ਓਹਨਾਂ ਦੇ ਕੋਲੋਂ ਦੀ ਨਹੀਂ ਲੰਘਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸਨੇ ਪੁੱਛਿਆ, “ਆਮੋਸ ਤੂੰ ਕੀ ਵੇਖਦਾ ਹੈਂ?” ਮੈਂ ਉੱਤਰ ਦਿੱਤਾ, “ਗਰਮੀ ਦੇ ਫਲਾਂ ਨਾਲ ਭਰੀ ਹੋਈ ਇੱਕ ਟੋਕਰੀ।” ਤਦ ਯਹੋਵਾਹ ਨੇ ਮੈਨੂੰ ਕਿਹਾ, “ਮੇਰੀ ਪਰਜਾ ਇਸਰਾਏਲ ਦਾ ਅੰਤ ਆ ਗਿਆ ਹੈ! ਮੈਂ ਹੁਣ ਉਨ੍ਹਾਂ ਨੂੰ ਹੋਰ ਨਹੀਂ ਬਖ਼ਸ਼ਾਂਗਾ।”