Amos 8:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੰਦਰ ਦੇ ਭਜਨ ਵੈਣਾਂ ਵਿੱਚ ਬਦਲ ਜਾਣਗੇ। ਯਹੋਵਾਹ ਮੇਰੇ ਸੁਆਮੀ ਪ੍ਰਭੂ ਨੇ ਇਹ ਕੁਝ ਆਖਿਆ। ਹਰ ਪਾਸੇ ਲਾਸ਼ਾਂ ਹੀ ਲਾਸ਼ਾਂ ਹੋਣਗੀਆਂ। ਚੁੱਪ ਕਰਕੇ ਲੋਕ ਉਨ੍ਹਾਂ ਲਾਸ਼ਾਂ ਨੂੰ ਚੁੱਕਣਗੇ ਅਤੇ ਕੂੜੇ ਦੇ ਢੇਰ ਉੱਪਰ ਸੁੱਟ ਆਉਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਹੈਕਲ ਦੇ ਗੀਤ ਵੈਣ ਹੋ ਜਾਣਗੇ, ਪ੍ਰਭੁ ਯਹੋਵਾਹ ਦਾ ਵਾਕ ਹੈ। ਲੋਥਾਂ ਬਥੇਰੀਆਂ ਹੋਣਗੀਆਂ, ਓਹ ਹਰ ਥਾਂ ਓਹਨਾਂ ਨੂੰ ਚੁੱਪ ਕੀਤੇ ਬਾਹਰ ਸੁੱਟਣਗੇ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਦਾ ਵਾਕ ਹੈ, “ਉਸ ਦਿਨ ਮੰਦਰ ਦੇ ਗੀਤ ਵਿਰਲਾਪ ਵਿੱਚ ਬਦਲ ਜਾਣਗੇ, ਲਾਸ਼ਾਂ ਦਾ ਵੱਡਾ ਢੇਰ ਲੱਗੇਗਾ ਅਤੇ ਉਹ ਹਰੇਕ ਸਥਾਨ ਉੱਤੇ ਚੁੱਪ-ਚਾਪ ਸੁੱਟ ਦਿੱਤੀਆਂ ਜਾਣਗੀਆਂ!”