Amos 8:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੀ ਗੱਲ ਸੁਣੋ! ਤੁਸੀਂ ਜੋ ਇਸ ਦੇਸ ਦੇ ਗਰੀਬਾਂ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕਰਦੇ ਹੋ ਅਤੇ ਉਨ੍ਹਾਂ ਨੂੰ ਕੁਚਲਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਜੋ ਕੰਗਾਲਾਂ ਨੂੰ ਮਿੱਧਦੇ ਹੋ, ਅਤੇ ਦੇਸ ਦੇ ਮਸਕੀਨਾਂ ਨੂੰ ਮੁਕਾਉਂਦੇ ਹੋ, ਸੁਣੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਤੁਸੀਂ ਜੋ ਕੰਗਾਲਾਂ ਨੂੰ ਨਿਗਲਣਾ ਚਾਹੁੰਦੇ ਹੋ ਅਤੇ ਦੇਸ਼ ਦੇ ਨਿਮਰ ਲੋਕਾਂ ਨੂੰ ਨਾਸ ਕਰਨਾ ਚਾਹੁੰਦੇ ਹੋ,” ਸੁਣੋ!