Amos 8:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਵਪਾਰੀ ਆਖਦੇ ਹੋ, “ਅਮਸਿਆ ਕੱਦੋਂ ਲੰਘੇਗੀ ਤਾਂ ਜੋ ਅਸੀਂ ਅਨਾਜ ਖਰੀਦ ਸੱਕੀਏ। ਸਬਤ ਕਦੋਂ ਖਤਮ ਹੋਵੇਗਾ, ਤਾਂ ਜੋ ਅਸੀਂ ਕਣਕ ਵੇਚ ਸੱਕੀਏ। ਇੰਝ ਅਸੀਂ ਗ਼ਲਤ ਤੋਂਲਾਂ ਅਤੇ ਮਾਪਾਂ ਦਾ ਇਸਤੇਮਾਲ ਕਰਕੇ ਲੋਕਾਂ ਨੂੰ ਧੋਖਾ ਦੇ ਸੱਕਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਆਖਦੇ ਹੋ, ਅਮੱਸਿਆ ਕਦ ਲੰਘੇਗੀ, ਭਈ ਅਸੀਂ ਅੰਨ ਵੇਚੀਏॽ ਅਤੇ ਸਬਤ, ਭਈ ਅਸੀਂ ਕਣਕ ਦੇ ਖਾਤੇ ਖੋਲ੍ਹੀਏॽ ਭਈ ਅਸੀਂ ਏਫਾਹ ਛੋਟਾ ਅਤੇ ਸ਼ਕਲ ਵੱਡਾ ਬਣਾਈਏ, ਅਤੇ ਕਾਣੀ ਡੰਡੀ ਛਲ ਨਾਲ ਮਾਰੀਏ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਕਹਿੰਦੇ ਹੋ, “ਅਮੱਸਿਆ ਕਦੋਂ ਬੀਤੇਗੀ, ਤਾਂ ਜੋ ਅਸੀਂ ਅੰਨ ਵੇਚੀਏ? ਅਤੇ ਸਬਤ ਕਦੋਂ ਖ਼ਤਮ ਹੋਵੇਗਾ ਤਾਂ ਜੋ ਅਸੀਂ ਕਣਕ ਦੇ ਖੱਤੇ ਖੋਲ੍ਹੀਏ ਕਿ ਅਸੀਂ ਏਫਾਹ ਨੂੰ ਛੋਟਾ ਅਤੇ ਸ਼ਕੇਲ ਨੂੰ ਵੱਡਾ ਬਣਾਈਏ ਅਤੇ ਛਲ ਨਾਲ ਡੰਡੀ ਮਾਰੀਏ,