Amos 8:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਰੀਬ ਕਰਜਾ ਲਾਉਣ ਤੋਂ ਅਸਮਰੱਬ ਹਨ ਇਸ ਲਈ ਉਨ੍ਹਾਂ ਨੂੰ ਅਸੀਂ ਗੁਲਾਮ ਬਣਾਕੇ ਖਰੀਦੀਏ ਅਸੀਂ ਉਨ੍ਹਾਂ ਗਰੀਬਾਂ ਨੂੰ ਇੱਕ ਜੁਤ੍ਤੇ ਦੇ ਜੋੜੇ ਦੇ ਮੁੱਲ ਵੱਟ ਲਵਾਂਗੇ। ਅਤੇ ਆਪਣੀ ਰਹਿੰਦ-ਖੁੰਹਦ ਕਣਕ ਨੂੰ ਵੀ ਵੇਚੀਏ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਅਸੀਂ ਗਰੀਬ ਨੂੰ ਚਾਂਦੀ ਨਾਲ, ਅਤੇ ਕੰਗਾਲ ਨੂੰ ਜੁੱਤੀ ਦੇ ਜੋੜੇ ਨਾਲ ਮੁੱਲ ਲਈਏ ਅਤੇ ਕਣਕ ਦਾ ਕੂੜਾ ਵੇਚੀਏ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਅਸੀਂ ਗਰੀਬਾਂ ਨੂੰ ਚਾਂਦੀ ਨਾਲ ਅਤੇ ਕੰਗਾਲਾਂ ਨੂੰ ਜੁੱਤੀਆਂ ਦੇ ਇੱਕ ਜੋੜੇ ਨਾਲ ਮੁੱਲ ਲੈ ਲਈਏ ਅਤੇ ਕਣਕ ਦਾ ਕੂੜਾ ਵੇਚੀਏ!”