Amos 8:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਯਾਕੂਬ ਦੇ ਹੰਕਾਰ ਦੀ ਸੌਂਹ ਖਾਧੀ ਹੈ: “ਮੈਂ ਉਨ੍ਹਾਂ ਦੀਆਂ ਕਰਤੂਤਾਂ ਨੂੰ ਕਦੇ ਵੀ ਨਾ ਭੁੱਲਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਯਾਕੂਬ ਦੇ ਹੰਕਾਰ ਦੀ ਸੌਂਹ ਖਾਧੀ ਹੈ, - ਮੈਂ ਓਹਨਾਂ ਦੀਆਂ ਸਾਰੀਆਂ ਕਰਤੂਤਾਂ ਨੂੰ ਕਦੇ ਨਾ ਭੁੱਲਾਂਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ, ਜਿਸ ਤੇ ਯਾਕੂਬ ਨੂੰ ਘਮੰਡ ਕਰਨਾ ਚਾਹੀਦਾ ਹੈ, ਉਸ ਨੇ ਆਪਣੀ ਸਹੁੰ ਖਾਧੀ ਹੈ, “ਮੈਂ ਉਹਨਾਂ ਦੀਆਂ ਸਾਰੀਆਂ ਕਰਤੂਤਾਂ ਨੂੰ ਕਦੇ ਨਾ ਭੁੱਲਾਂਗਾ!