Amos 8:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੇਰੇ ਸੁਆਮੀ ਨੇ ਇਹ ਸ਼ਬਦ ਆਖੇ, “ਉਸ ਵਕਤ, ਮੈਂ ਸੂਰਜ ਨੂੰ ਦੁਪਿਹਰ ਵੇਲੇ ਹੀ ਲਾਅ ਦੇਵਾਂਗਾ ਅਤੇ ਸਾਫ਼ ਦਿਨੇ ਹੀ ਧਰਤੀ ਨੂੰ ਹਨੇਰੇ ਨਾਲ ਢੱਕੱ ਦੇਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਦਿਨ ਇਉਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਕਿ ਮੈਂ ਸੂਰਜ ਦੁਪਹਿਰ ਨੂੰ ਲਾਹ ਦਿਆਂਗਾ, ਅਤੇ ਦਿਨ ਦੀਵੀਂ ਧਰਤੀ ਨੂੰ ਅਨ੍ਹੇਰਾ ਕਰ ਦਿਆਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਦਾ ਵਾਕ ਹੈ, “ਉਸ ਦਿਨ ਮੈਂ ਸੂਰਜ ਨੂੰ ਭਰੀ ਦੁਪਹਿਰ ਨੂੰ ਲਾਹ ਦਿਆਂਗਾ ਅਤੇ ਦਿਨ-ਦਿਹਾੜੇ ਧਰਤੀ ਨੂੰ ਹਨ੍ਹੇਰਾ ਕਰ ਦਿਆਂਗਾ।