Amos 9:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੇਰੇ ਲੋਕਾਂ ਵਿੱਚੋਂ ਪਾਪੀ ਕਹਿੰਦੇ ਹਨ, ‘ਸਾਡੇ ਨਾਲ ਕੁਝ ਵੀ ਬੁਰਾ ਨਹੀਂ ਵਾਪਰੇਗਾ।’ ਪਰ ਉਹ ਸਾਰੇ ਲੋਕ ਤਲਵਾਰ ਨਾਲ ਵੱਢੇ ਜਾਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਪਰਜਾ ਦੇ ਸਾਰੇ ਪਾਪੀ ਤਲਵਾਰ ਨਾਲ ਮਰਨਗੇ, ਜੋ ਕਹਿੰਦੇ ਹਨ, ਬਿਪਤਾ ਨਾ ਸਾਨੂੰ ਫੜੇਗੀ, ਨਾ ਸਾਨੂੰ ਮਿਲੇਗੀ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਪਰਜਾ ਦੇ ਸਾਰੇ ਪਾਪੀ ਤਲਵਾਰ ਨਾਲ ਮਰਨਗੇ, ਜੋ ਕਹਿੰਦੇ ਹਨ, ਇਹ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ, ਨਾ ਸਾਨੂੰ ਮਿਲੇਗੀ!”