Amos 9:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ ਲੋਕਾਂ ਨੂੰ ਉਨ੍ਹਾਂ ਦੀ ਧਰਤੀ ਤੇ ਲਾਵਾਂਗਾ ਅਤੇ ਫ਼ਿਰ ਉਹ ਮੇਰੀ ਦਿੱਤੀ ਹੋਈ ਧਰਤੀ ਤੋਂ ਮੁੜ ਕਦੇ ਨਾ ਪੁੱਟੇ ਜਾਣਗੇ।” ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਇਉਂ ਆਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਮੈ ਓਹਨਾਂ ਨੂੰ ਓਹਨਾਂ ਦੀ ਜ਼ਮੀਨ ਵਿੱਚ ਲਾਵਾਂਗਾ, ਓਹ ਆਪਣੀ ਭੂਮੀ ਤੋਂ ਜਿਹੜੀ ਮੈਂ ਓਹਨਾਂ ਨੂੰ ਦਿੱਤੀ, ਫੇਰ ਪੁੱਟੇ ਨਾ ਜਾਣਗੇ, ਯਹੋਵਾਹ ਤੇਰਾ ਪਰਮੇਸ਼ੁਰ ਫ਼ਰਮਾਉਂਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਜ਼ਮੀਨ ਵਿੱਚ ਲਾਵਾਂਗਾ ਅਤੇ ਉਹ ਆਪਣੀ ਭੂਮੀ ਤੋਂ ਜਿਹੜੀ ਮੈਂ ਉਨ੍ਹਾਂ ਨੂੰ ਦਿੱਤੀ ਹੈ, ਫੇਰ ਕਦੇ ਪੁੱਟੇ ਨਾ ਜਾਣਗੇ,” ਤੁਹਾਡਾ ਪਰਮੇਸ਼ੁਰ ਯਹੋਵਾਹ ਫ਼ਰਮਾਉਂਦਾ ਹੈ।