Amos 9:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰਾ ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ ਧਰਤੀ ਨੂੰ ਛੂਹੇਗਾ ਅਤੇ ਧਰਤੀ ਪਿਘਲ ਜਾਵੇਗੀ। ਤਾਂ ਉਸ ਵਕਤ ਧਰਤੀ ਤੇ ਵੱਸਦੇ ਜੀਵ ਮੋਇਆਂ ਲਈ ਪਿੱਟਣਗੇ। ਧਰਤੀ ਮਿਸਰ ਦੇ ਵਗਦੇ ਨੀਲ ਦਰਿਆ ਵਾਂਗ ਚਢ਼ੇਗੀ ਫ਼ਿਰ ਉਤਰੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦਾ ਪ੍ਰਭੁ ਯਹੋਵਾਹ ਉਹ ਹੈ, ਜੋ ਧਰਤੀ ਨੂੰ ਛੋਹੰਦਾ ਹੈ ਤਾਂ ਉਹ ਪਿਘਲ ਜਾਂਦੀ ਹੈ, ਅਤੇ ਉਸ ਦੇ ਸਾਰੇ ਵਾਸੀ ਸੋਗ ਕਰਦੇ ਹਨ, ਸਾਰਾ ਦੇਸ ਨੀਲ ਦਰਿਆ ਵਾਂਙੁ ਚੜ੍ਹਦਾ ਹੈ, ਫੇਰ ਮਿਸਰ ਦੇ ਦਰਿਆ ਵਾਂਙੁ ਉਤਰ ਜਾਂਦਾ ਹੈ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦਾ ਪ੍ਰਭੂ ਯਹੋਵਾਹ ਉਹ ਹੈ, ਜੋ ਧਰਤੀ ਨੂੰ ਛੂਹੰਦਾ ਹੈ ਤਾਂ ਉਹ ਪਿਘਲ ਜਾਂਦੀ ਹੈ ਅਤੇ ਉਸ ਦੇ ਸਾਰੇ ਵਾਸੀ ਸੋਗ ਕਰਦੇ ਹਨ ਅਤੇ ਸਾਰਾ ਦੇਸ਼ ਮਿਸਰ ਦੀ ਨੀਲ ਨਦੀ ਦੀ ਤਰ੍ਹਾਂ ਚੜ੍ਹਦਾ ਹੈ, ਜੋ ਉੱਛਲਦੀ ਹੈ ਅਤੇ ਫੇਰ ਉਤਰ ਜਾਂਦੀ ਹੈ।