Amos 9:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਜੋ ਅਕਾਸ ਵਿੱਚ ਆਪਣੇ ਘਰ ਉਸਾਰਦਾ ਹੈ, ਉਹ ਧਰਤੀ ਉੱਪਰ ਆਪਣਾ ਤਹਿਖਾਨਾ ਸਥਾਪਿਤ ਕਰਦਾ ਹੈ, ਉਹ ਸਾਗਰਾਂ ਦੇ ਪਾਣੀਆਂ ਨੂੰ ਬੁਲਾਉਂਦਾ ਹੈ ਅਤੇ ਧਰਤੀ ਤੇ ਉਨ੍ਹਾਂ ਨੂੰ ਮੀਂਹ ਦੇ ਰੂਪ ’ਚ ਵਰ੍ਹਾਉਂਦਾ ਹੈਂ, ਯਾਹਵੇਹ ਉਸਦਾ ਨਾਉਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਅਕਾਸ਼ ਉੱਤੇ ਆਪਣੇ ਚੁਬਾਰੇ ਬਣਾਉਂਦਾ ਹੈ, ਅਤੇ ਧਰਤੀ ਉੱਤੇ ਆਪਣੇ ਅਕਾਸ਼ ਮੰਡਲ ਦੀ ਨੀਉਂ ਰੱਖਦਾ ਹੈ, ਜੋ ਸਮੁੰਦਰ ਦੇ ਪਾਣੀ ਸੱਦਦਾ ਹੈ, ਅਤੇ ਉਨ੍ਹਾਂ ਨੂੰ ਧਰਤੀ ਦੀ ਪਰਤ ਉੱਤੇ ਵਹਾ ਦਿੰਦਾ ਹੈ, ਯਹੋਵਾਹ ਉਹ ਦਾ ਨਾਮ ਹੈ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਅਕਾਸ਼ ਉੱਤੇ ਆਪਣੇ ਚੁਬਾਰੇ ਬਣਾਉਂਦਾ ਹੈ ਅਤੇ ਧਰਤੀ ਉੱਤੇ ਆਪਣੇ ਅਕਾਸ਼ ਮੰਡਲ ਦੀ ਨੀਂਹ ਰੱਖਦਾ ਹੈ ਅਤੇ ਜੋ ਸਮੁੰਦਰ ਦੇ ਪਾਣੀਆਂ ਨੂੰ ਸੱਦਦਾ ਹੈ ਅਤੇ ਉਨ੍ਹਾਂ ਨੂੰ ਧਰਤੀ ਦੀ ਪਰਤ ਉੱਤੇ ਵਹਾ ਦਿੰਦਾ ਹੈ, ਉਸ ਦਾ ਨਾਮ ਯਹੋਵਾਹ ਹੈ!