Amos 9:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਇਉਂ ਆਖਦਾ ਹੈ: “ਹੇ ਇਸਰਾਏਲੀਓ ਤੁਸੀਂ ਮੇਰੇ ਲਈ ਕੂਸ਼ੀਆਂ ਵਰਗੇ ਹੋ, ਮੈਂ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਕੱਢਿਆ ਫ਼ਲਿਸਤੀਆਂ ਨੂੰ ਕਫ਼ਤੋਂਰ ਵਿੱਚੋਂ ਅਤੇ ਅਰਾਮੀਆਂ ਨੂੰ ਕੀਰ ਵਿੱਚੋਂ ਕੱਢਿਆ।”
Punjabi Bible 2016 - ਪਵਿੱਤਰ ਬਾਈਬਲ O.V.
ਹੇ ਇਸਰਾਏਲੀਓ, ਕੀ ਤੁਸੀਂ ਮੇਰੇ ਲਈ, ਕੂਸ਼ੀਆਂ ਵਰਗੇ ਨਹੀਂॽ ਯਹੋਵਾਹ ਦਾ ਵਾਕ ਹੈ। ਕੀ ਮੈਂ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ, ਫਲਿਸਤੀਆਂ ਨੂੰ ਕਫ਼ਤੋਂਰ ਵਿੱਚੋਂ ਅਤੇ ਅਰਾਮੀਆਂ ਨੂੰ ਕੀਰ ਵਿੱਚੋਂ ਨਹੀਂ ਕੱਢ ਲੈ ਆਇਆॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਹੇ ਇਸਰਾਏਲੀਓ, ਕੀ ਤੁਸੀਂ ਮੇਰੇ ਲਈ ਕੂਸ਼ੀਆਂ ਵਰਗੇ ਨਹੀਂ?” ਪ੍ਰਭੂ ਯਹੋਵਾਹ ਦਾ ਵਾਕ ਹੈ। “ਕੀ ਮੈਂ ਇਸਰਾਏਲੀਆਂ ਨੂੰ ਮਿਸਰ ਦੇਸ਼ ਵਿੱਚੋਂ, ਫ਼ਲਿਸਤੀਆਂ ਨੂੰ ਕਫ਼ਤੋਰ ਸ਼ਹਿਰ ਵਿੱਚੋਂ ਅਤੇ ਅਰਾਮੀਆਂ ਨੂੰ ਕੀਰ ਸ਼ਹਿਰ ਵਿੱਚੋਂ ਕੱਢ ਕੇ ਨਹੀਂ ਲੈ ਆਇਆ?