Colossians 1:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਤੁਹਾਨੂੰ ਆਪਣੀ ਮਹਾਨ ਸ਼ਕਤੀ ਨਾਲ ਬਲ ਬਖਸ਼ੇ ਤਾਂ ਜੋ ਤੁਸੀਂ ਵੱਡੇ ਸਬਰ ਨਾਲ ਸਾਰੀਆਂ ਤਕਲੀਫ਼ਾਂ ਨੂੰ ਝੱਲ ਸੱਕੋਂ। ਫ਼ੇਰ ਅਨੰਦ ਨਾਲ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਡੀ ਪ੍ਰਾਰਥਨਾ ਹੈ ਕਿ ਪਰਮੇਸ਼ਰ ਆਪਣੀ ਮਹਿਮਾ ਦੀ ਸਮਰੱਥਾ ਦੇ ਨਾਲ ਤੁਹਾਨੂੰ ਇੰਨਾ ਬਲ ਦੇਣ ਕਿ ਤੁਸੀਂ ਹਰ ਤਰ੍ਹਾਂ ਦੀ ਹਾਲਤ ਦਾ ਮੁਕਾਬਲਾ ਧੀਰਜ ਦੇ ਨਾਲ ਕਰ ਸਕੋ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਦੀ ਮਹਿਮਾ ਦੇ ਅਨੁਸਾਰ ਹਰ ਸ਼ਕਤੀ ਨਾਲ ਤੁਹਾਨੂੰ ਤਕੜਾ ਕੀਤਾ ਜਾ ਰਿਹਾ ਹੈ ਤਾਂ ਜੋ ਤੁਸੀਂ ਖੁਸ਼ੀ ਨਾਲ ਸਬਰ ਰੱਖ ਸਕੋਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਦੀ ਮਹਿਮਾ ਦੀ ਸ਼ਕਤੀ ਦੇ ਅਨੁਸਾਰ ਸਾਰੀ ਸਮਰੱਥਾ ਨਾਲ ਸਮਰਥ ਹੋ ਜਾਵੋ ਤਾਂ ਜੋ ਤੁਸੀਂ ਅਨੰਦ ਨਾਲ ਪੂਰਾ ਸਹਾਰਾ ਅਤੇ ਧੀਰਜ ਕਰੋ
Punjabi ERV
ਪਰਮੇਸ਼ੁਰ ਤੁਹਾਨੂੰ ਆਪਣੀ ਮਹਾਨ ਸ਼ਕਤੀ ਨਾਲ ਬਲ ਬਖਸ਼ੇ ਤਾਂ ਜੋ ਤੁਸੀਂ ਵੱਡੇ ਸਬਰ ਨਾਲ ਸਾਰੀਆਂ ਤਕਲੀਫ਼ਾਂ ਨੂੰ ਝੱਲ ਸਕੋਂ। ਫ਼ੇਰ ਅਨੰਦ ਨਾਲ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਦੀ ਮਹਿਮਾ ਦੀ ਸ਼ਕਤੀ ਦੇ ਅਨੁਸਾਰ ਸਾਰੀ ਸਮਰੱਥਾ ਨਾਲ ਸਮਰੱਥੀ ਹੋ ਜਾਵੋ ਤਾਂ ਜੋ ਤੁਸੀਂ ਖੁਸ਼ੀ ਨਾਲ ਅਤੇ ਧੀਰਜ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے جلال دی قُدرت دے سببّوں ہر طرح دی قُوّت پَیدا کرو۔ تاں جو خُوشی نال سارِیاں گلّاں وِچ صبر تے حَوصلہ کرو۔
Punjabi Standard Bible (Punjabi Standard Bible) 2023
ਤੁਸੀਂ ਉਸ ਦੀ ਮਹਿਮਾ ਦੀ ਸਮਰੱਥਾ ਦੇ ਅਨੁਸਾਰ ਸਾਰੀ ਸ਼ਕਤੀ ਨਾਲ ਬਲਵੰਤ ਹੋ ਜਾਓ ਤਾਂਕਿ ਹਰ ਤਰ੍ਹਾਂ ਨਾਲ ਧੀਰਜ ਅਤੇ ਸਹਿਣਸ਼ੀਲਤਾ ਨੂੰ ਪ੍ਰਾਪਤ ਕਰ ਸਕੋ ਅਤੇ ਅਨੰਦ ਨਾਲ