Colossians 1:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਪੁੱਤਰ ਨੇ ਸਾਡੇ ਪਾਪਾਂ ਦਾ ਮੁੱਲ ਤਾਰਿਆ ਹੈ, ਉਸ ਵਿੱਚ ਅਸੀਂ ਆਪਣੇ ਪਾਪਾਂ ਤੋਂ ਬਖਸ਼ੇ ਗਏ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਹਨਾਂ ਦੇ ਦੁਆਰਾ ਸਾਨੂੰ ਆਜ਼ਾਦੀ ਅਤੇ ਪਾਪਾਂ ਤੋਂ ਮਾਫ਼ੀ ਮਿਲੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਦੇ ਵਿੱਚ ਸਾਨੂੰ ਮੁਕਤੀ, ਅਤੇ ਪਾਪਾਂ ਦੀ ਮਾਫ਼ੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇ ਵਿੱਚ ਸਾਨੂੰ ਨਿਸਤਾਰਾ ਅਰਥਾਤ ਪਾਪਾਂ ਦੀ ਮਾਫ਼ੀ ਮਿਲਦੀ ਹੈ
Punjabi ERV
ਉਸ ਪੁੱਤਰ ਨੇ ਸਾਡੇ ਪਾਪਾਂ ਦਾ ਮੁਲ੍ਲ ਤਾਰਿਆ ਹੈ, ਉਸ ਵਿੱਚ ਅਸੀਂ ਆਪਣੇ ਪਾਪਾਂ ਤੋਂ ਬਖਸ਼ੇ ਗਏ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਵਿੱਚ ਸਾਨੂੰ ਛੁਟਕਾਰਾ ਅਰਥਾਤ ਪਾਪਾਂ ਦੀ ਮਾਫ਼ੀ ਮਿਲਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِہدے توں سانُوں رہائی یعنی گُناہ دی مُعافی مِلی۔
Punjabi Standard Bible (Punjabi Standard Bible) 2023
ਉਸੇ ਵਿੱਚ ਸਾਨੂੰ ਛੁਟਕਾਰਾ ਅਰਥਾਤ ਪਾਪਾਂ ਦੀ ਮਾਫ਼ੀ ਪ੍ਰਾਪਤ ਹੁੰਦੀ ਹੈ।