Colossians 1:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮਸੀਹ ਵਿੱਚ ਪੂਰੀ ਤਰ੍ਹਾਂ ਰਹਿਣ ਵਿੱਚ ਪਰਮੇਸ਼ੁਰ ਦੀ ਖੁਸ਼ੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਪਰਮੇਸ਼ਰ ਨੂੰ ਚੰਗਾ ਲੱਗਾ ਕਿ ਉਹ ਮਸੀਹ ਵਿੱਚ ਆਪਣੀ ਸਭ ਪੂਰਨਤਾ ਨਾਲ ਵਾਸ ਕਰਨ ਅਤੇ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਪਰਮੇਸ਼ਵਰ ਆਪਣੀ ਸਾਰੀ ਸੰਪੂਰਨਤਾ ਵਿੱਚ ਉਹਨਾਂ ਵਿੱਚ ਵੱਸਣ ਲਈ ਪ੍ਰਸੰਨ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪਿਤਾ ਨੂੰ ਇਹ ਭਾਇਆ ਜੋ ਸਾਰੀ ਸੰਪੂਰਨਤਾਈ ਉਸ ਵਿੱਚ ਵੱਸੇ
Punjabi ERV
ਮਸੀਹ ਵਿੱਚ ਪੂਰੀ ਤਰ੍ਹਾਂ ਰਹਿਣ ਇਚ੍ਚ ਪਰਮੇਸ਼ੁਰ ਦੀ ਖੁਸ਼ੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪਰਮੇਸ਼ੁਰ ਨੂੰ ਇਹ ਚੰਗਾ ਲੱਗਾ ਜੋ ਸਾਰੀ ਸੰਪੂਰਨਤਾਈ ਉਸ ਵਿੱਚ ਵੱਸੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو باپ دی خُوشی سی پئی سارا کمال اوسے وِچ ہوئے۔
Punjabi Standard Bible (Punjabi Standard Bible) 2023
ਕਿਉਂਕਿ ਪਿਤਾ ਨੂੰ ਚੰਗਾ ਲੱਗਾ ਕਿ ਸਾਰੀ ਭਰਪੂਰੀ ਉਸੇ ਵਿੱਚ ਵਾਸ ਕਰੇ