Colossians 1:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੀਤ ਵਿੱਚ, ਤੁਸੀਂ ਪਰਮੇਸ਼ੁਰ ਤੋਂ ਬਹੁਤ ਦੂਰ ਸੀ। ਤੁਸੀਂ ਆਪਣੇ ਮਨਾਂ ਅਤੇ ਆਪਣੇ ਦਿਲਾਂ ਵਿੱਚ ਵੀ ਉਸ ਦੇ ਦੁਸ਼ਮਣ ਸੀ। ਤੁਹਾਡੀਆਂ ਬਦਕਾਰੀਆਂ ਨੇ ਸਾਬਤ ਕਰ ਦਿੱਤਾ ਕਿ ਇਹ ਸੱਚ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਸਮਾਂ ਸੀ ਜਦੋਂ ਤੁਸੀਂ ਵੀ ਪਰਮੇਸ਼ਰ ਤੋਂ ਦੂਰ ਸੀ ਅਤੇ ਆਪਣੇ ਦੁਸ਼ਟ ਵਿਚਾਰਾਂ ਅਤੇ ਕੰਮਾਂ ਦੇ ਕਾਰਨ ਉਹਨਾਂ ਦੇ ਦੁਸ਼ਮਣ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਵਾਰ ਤੁਸੀਂ ਪਰਮੇਸ਼ਵਰ ਤੋਂ ਅਲੱਗ ਹੋ ਗਏ ਸੀ ਅਤੇ ਤੁਹਾਡੇ ਦੁਸ਼ਟ ਵਿਵਹਾਰ ਕਾਰਨ ਤੁਹਾਡੇ ਮਨ ਵਿੱਚ ਦੁਸ਼ਮਣੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਹਾਨੂੰ ਜਿਹੜੇ ਅੱਗੇ ਅੱਡ ਹੋਏ ਹੋਏ ਅਤੇ ਆਪਣੇ ਕੁਕਰਮਾਂ ਦੇ ਕਾਰਨ ਮਨੋਂ ਵੈਰੀ ਸਾਓ
Punjabi ERV
ਅਤੀਤ ਵਿੱਚ, ਤੁਸੀਂ ਪਰਮੇਸ਼ੁਰ ਤੋਂ ਬਹੁਤ ਦੂਰ ਸੀ। ਤੁਸੀਂ ਆਪਣੇ ਮਨਾਂ ਅਤੇ ਆਪਣੇ ਦਿਲਾਂ ਵਿੱਚ ਵੀ ਉਸਦੇ ਦੁਸ਼ਮਣ ਸੀ। ਤੁਹਾਡੀਆਂ ਬਦਕਾਰੀਆਂ ਨੇ ਸਾਬਤ ਕਰ ਦਿੱਤਾ ਕਿ ਇਹ ਸੱਚ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਹਾਨੂੰ ਜਿਹੜੇ ਅੱਗੇ ਵੱਖਰੇ ਹੋਏ ਅਤੇ ਆਪਣੇ ਬੁਰੇ ਕੰਮਾਂ ਦੇ ਕਾਰਨ ਮਨੋਂ ਵੈਰੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس ہُن اپنے جِسمانی بدن دے سببّوں مَوت دی راہِیں تُہاڈا وی میل کرایا۔
Punjabi Standard Bible (Punjabi Standard Bible) 2023
ਤੁਸੀਂ ਪਹਿਲਾਂ ਬੁਰੇ ਕੰਮਾਂ ਦੇ ਕਾਰਨ ਅੱਡ ਸੀ ਅਤੇ ਆਪਣੇ ਮਨ ਤੋਂ ਉਸ ਦੇ ਵੈਰੀ ਸੀ,