Colossians 1:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਉਪਦੇਸ਼ ਉਹ ਗੁਪਤ ਸੱਚ ਹੈ ਜੋ ਸਦੀਆਂ ਅਤੇ ਪੀੜ੍ਹੀਆਂ ਤੱਕ ਲੋਕਾਂ ਤੋਂ ਲੁਕਾਇਆ ਹੋਇਆ ਸੀ। ਪਰ ਹੁਣ ਇਹ ਸੱਚ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਜਾਹਰ ਕੀਤਾ ਗਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਜੋ ਉਸ ਭੇਤ ਨੂੰ ਪ੍ਰਗਟ ਕਰਾਂ ਜੋ ਸਭ ਯੁੱਗਾਂ ਅਤੇ ਪੀੜ੍ਹੀਆਂ ਕੋਲੋਂ ਅੱਜ ਤੱਕ ਗੁਪਤ ਰਿਹਾ ਹੈ, ਪਰ ਹੁਣ ਉਹਨਾਂ ਨੇ ਆਪਣੇ ਲੋਕਾਂ ਉੱਤੇ ਪ੍ਰਗਟ ਕੀਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਭੇਤ ਜੋ ਸਦੀਆਂ ਅਤੇ ਪੀੜ੍ਹੀਆਂ ਤੱਕ ਛੁਪਿਆ ਹੋਇਆ ਹੈ, ਪਰ ਹੁਣ ਪ੍ਰਭੂ ਦੇ ਲੋਕਾਂ ਨੂੰ ਪ੍ਰਗਟ ਕੀਤਾ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਉਸ ਭੇਤ ਦੀ ਜਿਹੜਾ ਸਾਰਿਆਂ ਜੁੱਗਾਂ ਅਤੇ ਪੀੜ੍ਹੀਆਂ ਤੋਂ ਗੁਪਤ ਰਿਹਾ ਪਰ ਹੁਣ ਉਹ ਦੇ ਸੰਤਾਂ ਉੱਤੇ ਪਰਗਟ ਹੋਇਆ
Punjabi ERV
ਇਹ ਉਪਦੇਸ਼ ਉਹ ਗੁਪਤ ਸੱਚ ਹੈ ਜੋ ਸਦੀਆਂ ਅਤੇ ਪੀਢ਼ੀਆਂ ਤੱਕ ਲੋਕਾਂ ਤੋਂ ਲੁਕੋਇਆ ਹੋਇਆ ਸੀ। ਪਰ ਹੁਣ ਇਹ ਸੱਚ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਜਾਹਰ ਕੀਤਾ ਗਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਥਾਤ ਉਸ ਭੇਤ ਦੀ ਜਿਹੜਾ ਸਾਰਿਆਂ ਜੁੱਗਾਂ ਅਤੇ ਪੀੜ੍ਹੀਆਂ ਤੋਂ ਗੁਪਤ ਰਿਹਾ ਪਰ ਹੁਣ ਉਹ ਦੇ ਸੰਤਾਂ ਉੱਤੇ ਪਰਗਟ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یعنی اوس بھیت دی جیہڑا ساریاں زمانیاں تے پِیڑھیاں وِچ چُھپیا رہیا تے ہُن اوہدے ایہناں پاک لوکاں اُتّے ظاہر ہویا۔
Punjabi Standard Bible (Punjabi Standard Bible) 2023
ਅਰਥਾਤ ਉਸ ਭੇਤ ਦਾ ਜੋ ਯੁਗਾਂ ਤੋਂ ਅਤੇ ਪੀੜ੍ਹੀਆਂ ਤੋਂ ਗੁਪਤ ਰੱਖਿਆ ਗਿਆ ਸੀ, ਪਰ ਹੁਣ ਉਸ ਦੇ ਸੰਤਾਂ ਉੱਤੇ ਪਰਗਟ ਕੀਤਾ ਗਿਆ ਹੈ।