Colossians 1:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਮੰਤਵ ਨਾਲ, ਮੈਂ ਉਸ ਤਾਕਤ ਨਾਲ ਸਖਤ ਮਿਹਨਤ ਕਰਦਾ ਹਾਂ ਜੋ ਮਸੀਹ ਮੈਨੂੰ ਦਿੰਦਾ ਹੈ। ਉਹ ਸ਼ਕਤੀ ਮੇਰੇ ਜੀਵਨ ਵਿੱਚ ਕਾਰਜ ਕਰ ਰਹੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਉਦੇਸ਼ ਦੀ ਪ੍ਰਾਪਤੀ ਦੇ ਲਈ ਮੇਰੇ ਵਿੱਚ ਕੰਮ ਕਰ ਰਹੀ ਉਹਨਾਂ ਦੀ ਸਮਰੱਥਾ ਦੇ ਦੁਆਰਾ ਮੈਂ ਮਿਹਨਤ ਅਤੇ ਸੰਘਰਸ਼ ਕਰ ਰਿਹਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਮੈਂ ਮਸੀਹ ਦੀ ਸ਼ਕਤੀ ਦੇ ਅਨੁਸਾਰ ਜੋ ਮੇਰੇ ਵਿੱਚ ਸਮਰੱਥਾ ਨਾਲ ਪ੍ਰਭਾਵ ਪਾਉਂਦਾ ਹੈ, ਤਨੋਂ ਮਨੋਂ ਮਿਹਨਤ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸੇ ਗੱਲੇ ਮੈਂ ਉਹ ਦੀ ਕਹਨੀ ਦੇ ਅਨੁਸਾਰ ਜੋ ਮੇਰੇ ਵਿੱਚ ਸਮਰੱਥਾ ਨਾਲ ਪੋਹੰਦਾ ਹੈ ਵੱਡੇ ਜਤਨ ਨਾਲ ਮਿਹਨਤ ਕਰਦਾ ਹਾਂ।।
Punjabi ERV
ਇਸ ਮੰਤਵ ਨਾਲ, ਮੈਂ ਉਸ ਤਾਕਤ ਨਾਲ ਸਖਤ ਮਿਹਨਤ ਕਰਦਾ ਹਾਂ ਜੋ ਮਸੀਹ ਮੈਨੂੰ ਦਿੰਦਾ ਹੈ। ਉਹ ਸ਼ਕਤੀ ਮੇਰੇ ਜੀਵਨ ਵਿੱਚ ਕਾਰਜ ਕਰ ਕਰ ਰਹੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸ ਲਈ ਮੈਂ ਉਹ ਦੀ ਸ਼ਕਤੀ ਦੇ ਅਨੁਸਾਰ ਜੋ ਮੇਰੇ ਵਿੱਚ ਸਮਰੱਥਾ ਨਾਲ ਪ੍ਰਭਾਵ ਪਾਉਦਾਂ ਹੈ, ਤਨੋਂ ਮਨੋਂ ਮਿਹਨਤ ਕਰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایسے لئی مَیں اوہدی اوس قُوّت دے سببّوں دِل توڑ کے محنت کرنا آں۔ جیہڑی میرے وِچ زور نال اثر کر دی اے۔
Punjabi Standard Bible (Punjabi Standard Bible) 2023
ਇਸੇ ਉਦੇਸ਼ ਲਈ ਮੈਂ ਉਸ ਦੀ ਉਸ ਸ਼ਕਤੀ ਦੇ ਅਨੁਸਾਰ ਜੋ ਸਮਰੱਥਾ ਨਾਲ ਮੇਰੇ ਵਿੱਚ ਕੰਮ ਕਰਦੀ ਹੈ, ਸਖ਼ਤ ਮਿਹਨਤ ਵੀ ਕਰਦਾ ਹਾਂ।