Colossians 1:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਵੀ ਅਸੀਂ ਤੁਹਾਡੇ ਲਈ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦੇ ਹਾਂ, ਅਸੀਂ ਹਮੇਸ਼ਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰਦੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਹਮੇਸ਼ਾ ਆਪਣੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਭਾਵ ਪਰਮੇਸ਼ਰ ਦਾ ਤੁਹਾਡੇ ਲਈ ਆਪਣੀ ਪ੍ਰਾਰਥਨਾ ਵਿੱਚ ਧੰਨਵਾਦ ਕਰਦੇ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਅਸੀਂ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ, ਅਸੀਂ ਲਗਾਤਾਰ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਿਤਾ ਪਰਮੇਸ਼ਵਰ ਦਾ ਧੰਨਵਾਦ ਕਰਦੇ ਹਾਂ,
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਪਰਮੇਸ਼ੁਰ ਦਾ ਜੋ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਿਤਾ ਹੈ ਧੰਨਵਾਦ ਕਰਦੇ ਹਾਂ ਅਤੇ ਨਿੱਤ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ
Punjabi ERV
ਜਦੋਂ ਵੀ ਅਸੀਂ ਤੁਹਾਡੇ ਲਈ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦੇ ਹਾਂ, ਅਸੀਂ ਹਮੇਸ਼ਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਪਰਮੇਸ਼ੁਰ ਦਾ ਜੋ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਿਤਾ ਹੈ ਧੰਨਵਾਦ ਕਰਦੇ ਅਤੇ ਹਰ ਰੋਜ਼ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اسی تُہاڈے لئی سدا دُعا کر کے اپنے خُداوند یِسُوع مسِیح دے باپ یعنی خُدا دا شُکر کرنے آں۔
Punjabi Standard Bible (Punjabi Standard Bible) 2023
ਅਸੀਂ ਤੁਹਾਡੇ ਲਈ ਪ੍ਰਾਰਥਨਾ ਕਰਦੇ ਹੋਏ ਹਮੇਸ਼ਾ ਆਪਣੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਪਰਮੇਸ਼ਰ ਦਾ ਧੰਨਵਾਦ ਕਰਦੇ ਹਾਂ,