Colossians 1:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਕਿਉਂਕਿ ਅਸੀਂ ਤੁਹਾਡੇ ਮਸੀਹ ਯਿਸੂ ਵਿੱਚ ਵਿਸ਼ਵਾਸ ਅਤੇ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰੇਮ ਬਾਰੇ ਸੁਣਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਅਸੀਂ ਮਸੀਹ ਯਿਸੂ ਵਿੱਚ ਤੁਹਾਡੇ ਵਿਸ਼ਵਾਸ ਅਤੇ ਸਾਰੇ ਮਸੀਹੀ ਵਿਸ਼ਵਾਸੀਆਂ ਦੇ ਲਈ ਤੁਹਾਡੇ ਪਿਆਰ ਦੇ ਬਾਰੇ ਸੁਣਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਅਸੀਂ ਮਸੀਹ ਯਿਸ਼ੂ ਵਿੱਚ ਤੁਹਾਡੇ ਵਿਸ਼ਵਾਸ ਅਤੇ ਉਸ ਪਿਆਰ ਦੀ ਜੋ ਤੁਸੀਂ ਸਾਰੇ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਨਾਲ ਕਰਦੇ ਹੋ ਖ਼ਬਰ ਸੁਣੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਅਸੀਂ ਤੁਹਾਡੀ ਨਿਹਚਾ ਦੀ ਜਿਹੜੀ ਮਸੀਹ ਯਿਸੂ ਉੱਤੇ ਹੈ ਅਤੇ ਉਸ ਪ੍ਰੇਮ ਦੀ ਜੋ ਤੁਸੀਂ ਸਭਨਾਂ ਸੰਤਾਂ ਨਾਲ ਕਰਦੇ ਹੋ ਖਬਰ ਸੁਣੀ
Punjabi ERV
ਅਸੀਂ ਪਰਮੇਸ਼ੁਰ ਦਾ ਸ਼ੁਕਰਾਨਾ ਕਰਦੇ ਹਾਂ ਕਿਉਂਕਿ ਅਸੀਂ ਤੁਹਾਡੇ ਮਸੀਹ ਯਿਸੂ ਵਿੱਚ ਵਿਸ਼ਵਾਸ ਅਤੇ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰੇਮ ਬਾਰੇ ਸੁਣਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਅਸੀਂ ਤੁਹਾਡੇ ਵਿਸ਼ਵਾਸ ਦੀ ਜਿਹੜਾ ਮਸੀਹ ਯਿਸੂ ਉੱਤੇ ਹੈ ਅਤੇ ਉਸ ਪਿਆਰ ਦੀ ਜੋ ਤੁਸੀਂ ਸਾਰੇ ਸੰਤਾਂ ਨਾਲ ਕਰਦੇ ਹੋ ਖ਼ਬਰ ਸੁਣੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اساں سُنیا اے۔ پئی تُساں مسِیح یِسُوع اُتّے اِیمان لیاندا اے۔ تے سارے پاک لوکاں نال پیار کر دے ہو۔
Punjabi Standard Bible (Punjabi Standard Bible) 2023
ਕਿਉਂਕਿ ਅਸੀਂ ਮਸੀਹ ਯਿਸੂ ਉੱਤੇ ਤੁਹਾਡੇ ਵਿਸ਼ਵਾਸ ਅਤੇ ਸਾਰੇ ਸੰਤਾਂ ਪ੍ਰਤੀ ਤੁਹਾਡੇ ਪ੍ਰੇਮ ਦੇ ਵਿਖੇ ਸੁਣਿਆ ਹੈ।