Colossians 1:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਪਾਫ਼੍ਰਾਸ ਨੇ ਸਾਨੂੰ ਤੁਹਾਡੇ ਉਸ ਪ੍ਰੇਮ ਬਾਰੇ ਵੀ ਦੱਸਿਆ ਜਿਹੜਾ ਤੁਹਾਨੂੰ ਪਵਿੱਤਰ ਆਤਮਾ ਪਾਸੋਂ ਮਿਲਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਸਾਨੂੰ ਤੁਹਾਡੇ ਉਸ ਪਿਆਰ ਦੇ ਬਾਰੇ ਸਮਾਚਾਰ ਦਿੱਤਾ ਜੋ ਤੁਹਾਨੂੰ ਪਵਿੱਤਰ ਆਤਮਾ ਦੇ ਦੁਆਰਾ ਮਿਲਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਿਸਨੇ ਸਾਨੂੰ ਆਤਮਾ ਵਿੱਚ ਤੁਹਾਡੇ ਪਿਆਰ ਬਾਰੇ ਦੱਸਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਨੇ ਤੁਹਾਡਾ ਉਹ ਪ੍ਰੇਮ ਵੀ ਜੋ ਆਤਮਾ ਤੋਂ ਹੈ ਸਾਨੂੰ ਦੱਸਿਆ।।
Punjabi ERV
ਇਪਾਫ਼੍ਰਾਸ ਨੇ ਸਾਨੂੰ ਤੁਹਾਡੇ ਉਸ ਪ੍ਰੇਮ ਬਾਰੇ ਵੀ ਦਸਿਆ ਜਿਹਡ਼ਾ ਤੁਹਾਨੂੰ ਪਵਿੱਤਰ ਆਤਮਾ ਪਾਸੋਂ ਮਿਲਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਨੇ ਤੁਹਾਡਾ ਉਹ ਪਿਆਰ ਵੀ ਜੋ ਆਤਮਾ ਤੋਂ ਹੈ, ਸਾਨੂੰ ਦੱਸਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوسے ای تُہاڈی مُحبّت جیہڑی رُوح ولّوں اے۔ ساڈے اُتّے ظاہر کِیتی۔
Punjabi Standard Bible (Punjabi Standard Bible) 2023
ਉਸੇ ਨੇ ਤੁਹਾਡੇ ਉਸ ਪ੍ਰੇਮ ਨੂੰ ਜੋ ਆਤਮਾ ਵਿੱਚ ਹੈ, ਸਾਡੇ ਉੱਤੇ ਪਰਗਟ ਕੀਤਾ।