Colossians 2:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਆਪਣੇ ਪਾਪਾਂ ਕਾਰਣ ਆਤਮਕ ਤੌਰ ਤੇ ਮਰ ਗਏ ਸੀ। ਤੁਸੀਂ ਆਪਣੇ ਪਾਪੀ ਆਪੇ ਦੇ ਕਾਬੂ ਹੇਠ ਸੀ। ਪਰ ਪਰਮੇਸ਼ੁਰ ਨੇ ਤੁਹਾਨੂੰ ਮਸੀਹ ਸਮੇਤ ਜੀਵਨ ਦਿੱਤਾ। ਅਤੇ ਤੁਹਾਡੇ ਸਾਰੇ ਪਾਪ ਮਾਫ਼ ਕਰ ਦਿੱਤੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਆਪਣੇ ਪਾਪਾਂ ਦੇ ਕਾਰਨ ਅਤੇ ਸਰੀਰ ਵੱਲੋਂ ਅਸੁੰਨਤੀ ਹੋਣ ਦੇ ਕਾਰਨ ਮੁਰਦਾ ਸੀ ਪਰ ਫਿਰ ਵੀ ਪਰਮੇਸ਼ਰ ਨੇ ਤੁਹਾਨੂੰ ਮਸੀਹ ਦੇ ਨਾਲ ਜਿਊਂਦਾ ਕੀਤਾ ਹੈ । ਉਹਨਾਂ ਨੇ ਸਾਡੇ ਸਾਰੇ ਪਾਪ ਮਾਫ਼ ਕਰ ਦਿੱਤੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਤੁਸੀਂ ਆਪਣੇ ਪਾਪਾਂ ਅਤੇ ਆਪਣੇ ਸਰੀਰ ਦੀ ਸੁੰਨਤ ਵਿੱਚ ਮਰੇ ਹੋਏ ਸੀ, ਤਾਂ ਪਰਮੇਸ਼ਵਰ ਨੇ ਤੁਹਾਨੂੰ ਮਸੀਹ ਦੇ ਨਾਲ ਜੀਉਂਦਾ ਕੀਤਾ। ਉਸ ਨੇ ਸਾਡੇ ਸਾਰੇ ਪਾਪ ਮਾਫ਼ ਕਰ ਦਿੱਤੇ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਤੁਹਾਨੂੰ ਜਿਹੜੇ ਆਪਣੇ ਅਪਰਾਧਾਂ ਅਤੇ ਆਪਣੇ ਸਰੀਰ ਦੀ ਅਸੁੰਨਤ ਦੇ ਕਾਰਨ ਮੋਏ ਹੋਏ ਸਾਓ ਉਹ ਦੇ ਨਾਲ ਜਿਵਾਲਿਆ ਕਿਉਂ ਜੋ ਉਸ ਨੇ ਸਾਡੇ ਸਾਰੇ ਅਪਰਾਧ ਸਾਨੂੰ ਮਾਫ਼ ਕੀਤੇ
Punjabi ERV
ਤੁਸੀਂ ਆਪਣੇ ਪਾਪਾਂ ਕਾਰਣ ਆਤਮਕ ਤੌਰ ਤੇ ਮਰ ਗਏ ਸੀ। ਤੁਸੀਂ ਆਪਣੇ ਪਾਪੀ ਆਪੇ ਦੇ ਕਾਬੂ ਹੇਠ ਸੀ। ਪਰ ਪਰਮੇਸ਼ੁਰ ਨੇ ਤੁਹਾਨੂੰ ਮਸੀਹ ਸਮੇਤ ਜੀਵਨ ਦਿੱਤਾ। ਅਤੇ ਤੁਹਾਡੇ ਸਾਰੇ ਪਾਪ ਮਾਫ਼ ਕਰ ਦਿੱਤੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਤੁਹਾਨੂੰ ਜਿਹੜੇ ਆਪਣੇ ਪਾਪ ਅਤੇ ਆਪਣੇ ਸਰੀਰ ਦੀ ਅਸੁੰਨਤ ਦੇ ਕਾਰਨ ਮਰੇ ਹੋਏ ਸੀ, ਉਹ ਦੇ ਨਾਲ ਜਿਉਂਦੇ ਹੋਏ ਕਿਉਂ ਜੋ ਉਸ ਨੇ ਸਾਡੇ ਸਾਰੇ ਪਾਪ ਸਾਨੂੰ ਮਾਫ਼ ਕੀਤੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس تُہانوں وی جیہڑے اپنے قصوراں تے جِسم دی نا سُنتی دے سببّوں موئے ہوئے سو اوہدے نال جوالیا تے سارے ساڈے قصور بخش دِتّے۔
Punjabi Standard Bible (Punjabi Standard Bible) 2023
ਉਸ ਨੇ ਤੁਹਾਨੂੰ ਵੀ ਜੋ ਆਪਣੇ ਅਪਰਾਧਾਂ ਵਿੱਚ ਮੁਰਦਾ ਅਤੇ ਆਪਣੇ ਸਰੀਰ ਵਿੱਚ ਅਸੁੰਨਤੀ ਸੀ, ਮਸੀਹ ਦੇ ਨਾਲ ਜਿਵਾਇਆ। ਉਸ ਨੇ ਸਾਡੇ ਸਾਰੇ ਅਪਰਾਧਾਂ ਨੂੰ ਮਾਫ਼ ਕਰਕੇ