Colossians 2:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਸਲੀਬ ਦੁਆਰਾ ਆਤਮਕ ਹਾਕਮਾਂ ਅਤੇ ਸ਼ਕਤੀਆਂ ਨੂੰ ਹਰਾ ਦਿੱਤਾ। ਫ਼ੇਰ ਉਸ ਨੇ ਉਨ੍ਹਾਂ ਨੂੰ ਸ਼ਰਮਸਾਰ ਕੀਤਾ ਜਦੋਂ ਕਿ ਸਾਰੀ ਦੁਨੀਆਂ ਨੇ ਵੇਖਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਸਭ ਆਤਮਿਕ ਸ਼ਾਸਕਾਂ ਅਤੇ ਅਧਿਕਾਰੀਆਂ ਨੂੰ ਖ਼ਤਮ ਕਰ ਦਿੱਤਾ ਅਤੇ ਖੁੱਲ੍ਹੇਆਮ ਉਹਨਾਂ ਦਾ ਤਮਾਸ਼ਾ ਬਣਾਇਆ ਅਤੇ ਸਲੀਬ ਦੇ ਰਾਹੀਂ ਉਹਨਾਂ ਉੱਤੇ ਜਿੱਤ ਪ੍ਰਾਪਤ ਕੀਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਸ਼ਕਤੀਆਂ ਅਤੇ ਅਧਿਕਾਰੀਆਂ ਨੂੰ ਹਥਿਆਰਬੰਦ ਕਰ ਦੇਣ ਤੋਂ ਬਾਅਦ, ਉਸਨੇ ਉਹਨਾਂ ਦਾ ਇੱਕ ਜਨਤਕ ਤਮਾਸ਼ਾ ਬਣਾਇਆ ਅਤੇ ਸਲੀਬ ਦੁਆਰਾ ਉਹਨਾਂ ਉੱਤੇ ਜਿੱਤ ਪ੍ਰਾਪਤ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਹਕੂਮਤਾਂ ਅਤੇ ਇਖ਼ਤਿਆਰਾਂ ਨੂੰ ਆਪਣੇ ਗੱਲੋਂ ਲਾਹ ਕੇ ਅਤੇ ਉਸੇ ਦੇ ਦੁਆਰਾ ਓਹਨਾਂ ਨੂੰ ਫਤਹ ਕਰ ਕੇ ਖੁੱਲਮਖੁੱਲਾ ਤਮਾਸ਼ਾ ਬਣਾਇਆ।।
Punjabi ERV
ਪਰਮੇਸ਼ੁਰ ਨੇ ਸਲੀਬ ਦੁਆਰਾ ਆਤਮਕ ਹਾਕਮਾਂ ਅਤੇ ਸ਼ਕਤੀਆਂ ਨੂੰ ਹਰਾ ਦਿੱਤਾ। ਫ਼ੇਰ ਉਸਨੇ ਉਨ੍ਹਾਂ ਨੂੰ ਸ਼ਰਮਸਾਰ ਕੀਤਾ ਜਦੋਂ ਕਿ ਸਾਰੀ ਦੁਨੀਆਂ ਨੇ ਵੇਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਹਕੂਮਤਾਂ ਅਤੇ ਇਖ਼ਤਿਆਰਾਂ ਨੂੰ ਆਪਣੇ ਤੋਂ ਉਤਾਰ ਕੇ ਅਤੇ ਉਸੇ ਦੇ ਦੁਆਰਾ ਉਹਨਾਂ ਨੂੰ ਜਿੱਤ ਕੇ ਖੁੱਲਮ-ਖੁੱਲ੍ਹਾ ਤਮਾਸ਼ਾ ਬਣਾਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس حکُومتاں تے اِختیاراں نُوں اپنے اُتّوں ہٹا کے اوہناں دا کُھلا تماشہ بنایا تے صلِیب دے سببّوں اوہناں اُتّے فتح پا لین دی خُوشی کِیتی۔
Punjabi Standard Bible (Punjabi Standard Bible) 2023
ਉਸ ਨੇ ਹਕੂਮਤਾਂ ਅਤੇ ਇਖ਼ਤਿਆਰਾਂ ਨੂੰ ਬੇਅਸਰ ਕਰਕੇ ਉਨ੍ਹਾਂ ਦਾ ਖੁੱਲ੍ਹੇਆਮ ਤਮਾਸ਼ਾ ਬਣਾਇਆ ਅਤੇ ਸਲੀਬ ਦੇ ਰਾਹੀਂ ਉਨ੍ਹਾਂ ਉੱਤੇ ਜਿੱਤ ਪਾਈ।