Colossians 2:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਸੇ ਨੂੰ ਵੀ ਆਪਣੇ ਬਾਰੇ ਇਹ ਪਰੱਖਣ ਨਾ ਦਿਓ ਕਿ ਤੁਸੀਂ ਕੀ ਖਾਂਦੇ ਅਤੇ ਪੀਂਦੇ ਹੋ ਅਤੇ ਯਹੂਦੀ ਉਤਸਵਾਂ ਦਾ ਅਨੁਸਰਣ ਕਰਨ ਬਾਰੇ, ਜਿਵੇਂ ਅਮੱਸਿਯਾ ਜਾਂ ਸਬਤ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਹੁਣ ਕੋਈ ਤੁਹਾਡੇ ਉੱਤੇ ਖਾਣ-ਪੀਣ, ਕਿਸੇ ਤਿਉਹਾਰ ਦੇ ਮਨਾਉਣ, ਨਵੇਂ ਚੰਦ ਅਤੇ ਸਬਤ ਨੂੰ ਮੰਨਣ ਦੇ ਸੰਬੰਧ ਵਿੱਚ ਦੋਸ਼ ਨਾ ਲਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਕਿਸੇ ਨੂੰ ਤੁਹਾਡੇ ਦੁਆਰਾ ਖਾਣ-ਪੀਣ, ਜਾਂ ਕਿਸੇ ਧਾਰਮਿਕ ਤਿਉਹਾਰ, ਨਵੇਂ ਚੰਦਰਮਾ ਦੇ ਜਸ਼ਨ ਜਾਂ ਸਬਤ ਦੇ ਦਿਨ ਦੇ ਅਧਾਰ ਤੇ ਤੁਹਾਡਾ ਨਿਆਂ ਨਾ ਕਰਨ ਦਿਓ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਖਾਣ ਪੀਣ ਯਾ ਤਿਉਹਾਰ ਯਾ ਅਮੱਸਿਆ ਯਾ ਸਬਤਾਂ ਦੇ ਵਿਖੇ ਕੋਈ ਤੁਹਾਡੇ ਉੱਤੇ ਦੋਸ਼ ਨਾ ਲਾਵੇ
Punjabi ERV
ਕਿਸੇ ਨੂੰ ਵੀ ਆਪਣੇ ਬਾਰੇ ਇਹ ਪਰੱਖਣ ਨਾ ਦਿਓ ਕਿ ਤੁਸੀਂ ਕੀ ਖਾਂਦੇ ਅਤੇ ਪੀਂਦੇ ਹੋ ਅਤੇ ਯਹੂਦੀ ਉਤਸਵਾਂ ਦਾ ਅਨੁਸਰਣ ਕਰਨ ਬਾਰੇ, ਜਿਵੇਂ ਅਮਸਿਯ੍ਯਾ ਜਾਂ ਸਬਤ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਖਾਣ-ਪੀਣ, ਤਿਉਹਾਰ, ਅਮੱਸਿਆ ਜਾਂ ਸਬਤਾਂ ਦੇ ਵਿਖੇ ਕੋਈ ਤੁਹਾਡੇ ਉੱਤੇ ਗਲਤ ਦੋਸ਼ ਨਾ ਲਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو کھان پِین یا عید یا نَوِیں چَنّ یا سبت دی بابت کوئی تُہاڈے اُتّے الزام نا لائے۔
Punjabi Standard Bible (Punjabi Standard Bible) 2023
ਇਸ ਲਈ ਖਾਣ-ਪੀਣ ਜਾਂ ਤਿਉਹਾਰ ਜਾਂ ਨਵੇਂ ਚੰਦ ਜਾਂ ਸਬਤ ਦੇ ਵਿਖੇ ਕੋਈ ਤੁਹਾਡੇ ਉੱਤੇ ਦੋਸ਼ ਨਾ ਲਾਵੇ।