Colossians 2:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੀਤ ਵਿੱਚ ਇਹ ਗੱਲਾਂ ਉਸ ਪਰਛਾਵੇਂ ਵਰਗੀਆਂ ਸਨ ਜਿਹੜੀਆਂ ਇਹ ਦਰਸ਼ਾਉਂਦੀਆਂ ਸਨ ਕਿ ਕੀ ਹੋਣ ਵਾਲਾ ਹੈ। ਉਹ ਗੱਲਾਂ ਜੋ ਆ ਰਹੀਆਂ ਸਨ ਹੁਣ ਮਸੀਹ ਵਿੱਚ ਲੱਭਦੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਇਹ ਸਭ ਅੱਗੇ ਆਉਣ ਵਾਲੀਆਂ ਚੀਜ਼ਾਂ ਦਾ ਚਿੰਨ੍ਹ ਹਨ, ਅਸਲੀਅਤ ਤਾਂ ਮਸੀਹ ਵਿੱਚ ਹੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਆਉਣ ਵਾਲੀਆਂ ਚੀਜ਼ਾਂ ਦਾ ਪਰਛਾਵਾਂ ਹਨ; ਹਕੀਕਤ, ਪਰ, ਮਸੀਹ ਵਿੱਚ ਪਾਇਆ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਤਾਂ ਹੋਣ ਵਾਲੀਆਂ ਗੱਲਾਂ ਦਾ ਪਰਛਾਵਾਂ ਹਨ ਪਰ ਦੇਹ ਮਸੀਹ ਦੀ ਹੈ
Punjabi ERV
ਅਤੀਤ ਵਿੱਚ ਇਹ ਗੱਲਾਂ ਉਸ ਪਰਛਾਵੇਂ ਵਰਗੀਆਂ ਸਨ ਜਿਹਡ਼ੀਆਂ ਇਹ ਦਰਸ਼ਾਉਂਦੀਆਂ ਸਨ ਕਿ ਕੀ ਹੋਣ ਵਾਲਾ ਹੈ। ਉਹ ਗੱਲਾਂ ਜੋ ਆ ਰਹੀਆਂ ਸਨ ਹੁਣ ਮਸੀਹ ਵਿੱਚ ਲਭਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਤਾਂ ਹੋਣ ਵਾਲੀਆਂ ਗੱਲਾਂ ਦਾ ਪਰਛਾਵਾਂ ਹਨ, ਪਰ ਵਾਸਤਵਿਕਤਾ ਮਸੀਹ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہ آؤن والِیاں شیواں دا پرچھاواں اے۔ پر اصل شیواں مسِیح دِیاں نیں۔
Punjabi Standard Bible (Punjabi Standard Bible) 2023
ਕਿਉਂਕਿ ਇਹ ਸਭ ਆਉਣ ਵਾਲੀਆਂ ਗੱਲਾਂ ਦਾ ਪਰਛਾਵਾਂ ਹਨ, ਪਰ ਅਸਲੀਅਤ ਮਸੀਹ ਹੈ।