Colossians 2:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਸੀਹ ਵਿੱਚ, ਸਿਆਣਪ ਅਤੇ ਗਿਆਨ ਦੇ ਸਾਰੇ ਖਜ਼ਾਨੇ ਲੁਕੇ ਹੋਏ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਸੀਹ ਵਿੱਚ ਹੀ ਪਰਮੇਸ਼ਰ ਦੇ ਸਭ ਬੁੱਧ ਅਤੇ ਗਿਆਨ ਦੇ ਖ਼ਜਾਨੇ ਛੁਪੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸ ਵਿੱਚ ਸਿਆਣਪ ਅਤੇ ਗਿਆਨ ਦੇ ਸਾਰੇ ਖ਼ਜ਼ਾਨੇ ਛੁਪੇ ਹੋਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਦੇ ਵਿੱਚ ਬੁੱਧ ਅਤੇ ਗਿਆਨ ਦੇ ਸਾਰੇ ਖ਼ਜਾਨੇ ਗੁਪਤ ਹਨ
Punjabi ERV
ਮਸੀਹ ਵਿੱਚ, ਸਿਆਣਪ ਅਤੇ ਗਿਆਨ ਦੇ ਸਾਰੇ ਖਜ਼ਾਨੇ ਲੁਕੇ ਹੋਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦੇ ਵਿੱਚ ਬੁੱਧ ਅਤੇ ਗਿਆਨ ਦੇ ਸਾਰੇ ਖ਼ਜ਼ਾਨੇ ਲੁਕੇ ਹੋਏ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِہدے وِچ حِکمت تے عِلم دے سارے خزانے چُھپے ہوئے نیں۔
Punjabi Standard Bible (Punjabi Standard Bible) 2023
ਉਸੇ ਵਿੱਚ ਬੁੱਧ ਅਤੇ ਗਿਆਨ ਦੇ ਸਾਰੇ ਖਜ਼ਾਨੇ ਛੁਪੇ ਹੋਏ ਹਨ।