Colossians 2:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਕੋਈ ਵੀ ਵਿਅਕਤੀ ਤੁਹਾਨੂੰ ਮਿੱਠੀਆਂ ਗੱਲਾਂ ਰਾਹੀਂ ਮੂਰਖ ਨਾ ਬਣਾ ਸੱਕੇ ਜਿਹੜੀਆਂ ਲੱਗਦੀਆਂ ਤਾਂ ਚੰਗੀਆਂ ਹਨ ਪਰ ਅਸਲ ਵਿੱਚ ਝੂਠੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਇਹ ਇਸ ਲਈ ਦੱਸ ਰਿਹਾ ਹਾਂ ਕਿ ਕੋਈ ਤੁਹਾਨੂੰ ਝੂਠੀਆਂ ਦਲੀਲਾਂ ਨਾਲ ਧੋਖਾ ਨਾ ਦੇਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਇਹ ਇਸ ਲਈ ਦੱਸਦਾ ਹਾਂ ਤਾਂ ਜੋ ਕੋਈ ਵੀ ਤੁਹਾਨੂੰ ਸਹੀ-ਸਹੀ ਬਹਿਸ ਕਰਕੇ ਧੋਖਾ ਨਾ ਦੇ ਸਕੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਇਹ ਆਖਦਾ ਹਾਂ ਭਈ ਕਿਤੇ ਭੋਟਣੀਆਂ ਗੱਲਾਂ ਨਾਲ ਕੋਈ ਤੁਹਾਨੂੰ ਭੁਚਲਾ ਨਾ ਲਵੇ
Punjabi ERV
ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਕੋਈ ਵੀ ਵਿਅਕਤੀ ਤੁਹਾਨੂੰ ਮਿਠੀਆਂ ਗੱਲਾਂ ਰਾਹੀਂ ਮੂਰਖ ਨਾ ਬਣਾ ਸਕੇ ਜਿਹਡ਼ੀਆਂ ਲਗਦੀਆਂ ਤਾਂ ਚੰਗੀਆਂ ਹਨ ਪਰ ਅਸਲ ਵਿੱਚ ਝੂਠੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇਹ ਆਖਦਾ ਹਾਂ ਕਿ ਭਰਮਾਉਣ ਵਾਲੀਆਂ ਗੱਲਾਂ ਨਾਲ ਕੋਈ ਤੁਹਾਨੂੰ ਗੁਮਰਾਹ ਨਾ ਕਰ ਲਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ مَیں ایس لئی آکھنا آں پئی کوئی جَنا مِٹّھیاں گلّاں نال تُہانوں دھوکھا نا دیوے۔
Punjabi Standard Bible (Punjabi Standard Bible) 2023
ਇਹ ਮੈਂ ਇਸ ਲਈ ਕਹਿੰਦਾ ਹਾਂ ਤਾਂਕਿ ਕੋਈ ਤੁਹਾਨੂੰ ਲੁਭਾਉਣੀਆਂ ਗੱਲਾਂ ਨਾਲ ਭਰਮਾ ਨਾ ਲਵੇ।