Colossians 2:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੀ ਜ਼ਿੰਦਗੀ ਉਸਤੇ ਨਿਰਭਰ ਕਰਨੀ ਚਾਹੀਦੀ ਹੈ। ਅਤੇ ਜੜ੍ਹਾਂ ਮਸੀਹ ਵਿੱਚ ਹੋਣੀਆਂ ਚਾਹੀਦੀਆਂ ਹਨ। ਜਿਵੇਂ ਤੁਹਾਨੂੰ ਸਿੱਖਾਇਆ ਗਿਆ ਸੀ, ਆਪਣੇ ਦਿਲਾਂ ਨੂੰ ਉਸ ਵਿਸ਼ਵਾਸ ਵਿੱਚ ਦ੍ਰਿੜ ਰਹਿਣ ਦਿਉ। ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਵੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਵਿੱਚ ਆਪਣੇ ਆਪ ਨੂੰ ਪੱਕਾ ਕਰੋ ਅਤੇ ਵੱਧਦੇ ਜਾਓ ਅਤੇ ਉਸ ਵਿਸ਼ਵਾਸ ਵਿੱਚ ਅਟੱਲ ਰਹੋ ਜਿਸ ਦੀ ਸਿੱਖਿਆ ਤੁਹਾਨੂੰ ਦਿੱਤੀ ਗਈ ਹੈ ਅਤੇ ਧੰਨਵਾਦ ਨਾਲ ਭਰਪੂਰ ਰਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੜ੍ਹੋਂ ਬਣੀ ਹੋਈ ਹੈ ਅਤੇ ਉਸ ਵਿੱਚ ਸਥਿਰ ਹੋਈ, ਨਿਹਚਾ ਵਿੱਚ ਮਜ਼ਬੂਤ ਹੋਈ ਜਿਵੇਂ ਤੁਸੀਂ ਸਿਖਾਇਆ ਗਿਆ ਹੈ, ਅਤੇ ਧੰਨਵਾਦ ਨਾਲ ਭਰਪੂਰ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੜ੍ਹ ਫੜ ਕੇ ਅਤੇ ਉਹ ਦੇ ਉੱਤੇ ਉਸਰ ਕੇ ਅਤੇ ਆਪਣੀ ਨਿਹਚਾ ਵਿੱਚ ਦ੍ਰਿੜ੍ਹ ਹੋ ਕੇ ਜਿਵੇਂ ਤੁਹਾਨੂੰ ਉਪਦੇਸ਼ ਹੋਇਆ ਸੀ ਧੰਨਵਾਦ ਬਾਹਲਾ ਕਰਦੇ ਜਾਓ।।
Punjabi ERV
ਤੁਹਾਡੀ ਜ਼ਿੰਦਗੀ ਉਸਤੇ ਨਿਰਭਰ ਕਰਨੀ ਚਾਹੀਦੀ ਹੈ। ਅਤੇ ਜਢ਼ਾਂ ਮਸੀਹ ਵਿੱਚ ਹੋਣੀਆਂ ਚਾਹੀਦੀਆਂ ਹਨ। ਜਿਵੇਂ ਤੁਹਾਨੂੰ ਸਿਖਾਇਆ ਗਿਆ ਸੀ, ਆਪਣੇ ਦਿਲਾਂ ਨੂੰ ਉਸ ਵਿਸ਼ਵਾਸ ਵਿੱਚ ਦ੍ਰਿਡ਼ ਰਹਿਣ ਦਿਉ। ਪ੍ਰਭੂ ਦੇ ਸ਼ੁਕਰਗੁਜ਼ਾਰ ਹੋਵੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੜ੍ਹ ਫੜ੍ਹ ਕੇ ਵਧਦੇ ਜਾਓ ਅਤੇ ਆਪਣੀ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਜਿਵੇਂ ਤੁਹਾਨੂੰ ਉਪਦੇਸ਼ ਹੋਇਆ ਸੀ, ਧੰਨਵਾਦ ਬਹੁਤਾ ਕਰਦੇ ਜਾਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیویں تُہانوں تعلِیم مِلی اے اوسے طرح اِیمان وِچ پکّے رہو۔ تے شُکرانے وِچ وَدھدے جاؤ۔
Punjabi Standard Bible (Punjabi Standard Bible) 2023
ਅਤੇ ਉਸੇ ਵਿੱਚ ਜੜ੍ਹ ਫੜ ਕੇ ਉੱਸਰਦੇ ਜਾਓ; ਜਿਵੇਂ ਤੁਹਾਨੂੰ ਸਿਖਾਇਆ ਗਿਆ, ਵਿਸ਼ਵਾਸ ਵਿੱਚ ਦ੍ਰਿੜ੍ਹ ਹੋ ਕੇ ਵਧੀਕ ਧੰਨਵਾਦ ਕਰਦੇ ਰਹੋ।