Colossians 2:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਵੱਧਾਨ ਰਹੋ ਕਿ ਕੋਈ ਤੁਹਾਨੂੰ ਗਲਤ ਵਿੱਚਾਰਾਂ ਅਤੇ ਦੁਨਿਆਵੀ ਲੋਕਾਂ ਦੇ ਨਿਕਾਰਥਕ ਸ਼ਬਦਾਂ ਨਾਲ ਕੁਰਾਹੇ ਨਾ ਪਾ ਦੇਵੇ ਅਜਿਹੇ ਵਿੱਚਾਰ ਲੋਕਾਂ ਤੋਂ ਆਉਂਦੇ ਹਨ, ਮਸੀਹ ਵੱਲੋਂ ਨਹੀਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦਾ ਧਿਆਨ ਰੱਖੋ ਕਿ ਕੋਈ ਤੁਹਾਨੂੰ ਖੋਖਲੇ ਅਤੇ ਝੂਠੇ ਦਾਰਸ਼ਨਿਕ ਵਿਚਾਰਾਂ ਦੇ ਆਧਾਰ ਤੇ ਕੈਦੀ ਨਾ ਬਣਾ ਲਵੇ ਕਿਉਂਕਿ ਅਜਿਹੇ ਵਿਚਾਰ ਮਸੀਹ ਤੋਂ ਨਹੀਂ ਸਗੋਂ ਮਨੁੱਖੀ ਰੀਤ ਅਤੇ ਸੰਸਾਰ ਦੀਆਂ ਝੂਠੀਆਂ ਆਤਮਾਵਾਂ ਦੇ ਅਨੁਸਾਰ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਨੂੰ ਵੇਖੋ ਕਿ ਕੋਈ ਵੀ ਤੁਹਾਨੂੰ ਖੋਖਲੇ ਅਤੇ ਧੋਖੇਬਾਜ਼ ਸਿੱਖਿਆ ਰਾਹੀਂ ਗ਼ੁਲਾਮ ਨਹੀਂ ਬਣਾਉਂਦਾ, ਜੋ ਮਨੁੱਖੀ ਪਰੰਪਰਾ ਅਤੇ ਮਸੀਹ ਦੀ ਬਜਾਏ ਇਸ ਸੰਸਾਰ ਦੇ ਮੂਲ ਅਧਿਆਤਮਿਕ ਸ਼ਕਤੀਆਂ ਤੇ ਨਿਰਭਰ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਵੇਖਣਾ ਕਿਤੇ ਕੋਈ ਆਪਣੀ ਫ਼ੈਲਸੂਫ਼ੀ ਅਤੇ ਲਾਗ ਲਪੇਟ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੂਲ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ
Punjabi ERV
ਸਾਵਧਾਨ ਰਹੋ ਕਿ ਕੋਈ ਤੁਹਾਨੂੰ ਗਲਤ ਵਿਚਾਰਾਂ ਅਤੇ ਦੁਨਿਆਵੀ ਲੋਕਾਂ ਦੇ ਨਿਰਾਰਥਕ ਸ਼ਬਦਾਂ ਨਾਲ ਕੁਰਾਹੇ ਨਾ ਪਾ ਦੇਵੇ ਅਜਿਹੇ ਵਿਚਾਰ ਲੋਕਾਂ ਤੋਂ ਆਉਂਦੇ ਹਨ, ਮਸੀਹ ਵੱਲੋਂ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਵਧਾਨ ਰਹੋ ਕਿ ਕੋਈ ਆਪਣੀ ਸਿੱਖਿਆ ਅਤੇ ਫ਼ਜ਼ੂਲ ਧੋਖੇ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੂਲ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خبردار تُہانوں کوئی بندہ اوس فلسفی تے بے فائدہ فریب نال لُٹ نا لَئے۔ جیہڑے بندیاں دِیاں روائِتاں تے دُنیا دِیاں مُڈھ والِیاں گلّاں وانگر نیں۔ پر مسِیح وانگر نئیں۔
Punjabi Standard Bible (Punjabi Standard Bible) 2023
ਸਚੇਤ ਰਹੋ ਕਿ ਕੋਈ ਤੁਹਾਨੂੰ ਉਸ ਫ਼ਲਸਫ਼ੇ ਅਤੇ ਧੋਖੇ ਦੀਆਂ ਖੋਖਲੀਆਂ ਗੱਲਾਂ ਨਾਲ ਭਰਮਾ ਨਾ ਲਵੇ ਜੋ ਮਨੁੱਖਾਂ ਦੀ ਰੀਤ ਅਤੇ ਸੰਸਾਰ ਦੇ ਮੂਲ ਸਿਧਾਂਤਾਂ ਦੇ ਅਨੁਸਾਰ ਹੈ, ਨਾ ਕਿ ਮਸੀਹ ਦੇ ਅਨੁਸਾਰ।