Colossians 3:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਤੁਸੀਂ ਇੱਕ ਨਵਾਂ ਜੀਵਨ ਸ਼ੁਰੂ ਕੀਤਾ ਹੈ। ਆਪਣੇ ਨਵੇਂ ਜੀਵਨ ਵਿੱਚ, ਤੁਸੀਂ ਦ੍ਰਿੜ੍ਹਤਾ ਨਾਲ ਉਸ ਵਰਗੇ ਬਣਨ ਲਈ, ਜਿਸਨੇ ਤੁਹਾਨੂੰ ਸਾਜਿਆ ਹੈ, ਨਵੇਂ ਬਣਾਏ ਜਾ ਰਹੇ ਹੋ। ਤੁਹਾਡਾ ਨਵਾਂ ਜੀਵਨ ਤੁਹਾਨੂੰ ਪਰਮੇਸ਼ੁਰ ਦਾ ਸੱਚਾ ਗਿਆਨ ਦਿੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਨਵੀਂ ਮਨੁੱਖਤਾ ਪਹਿਨ ਲਈ ਹੈ ਜੋ ਲਗਾਤਾਰ ਆਪਣੇ ਸਿਰਜਨਹਾਰ ਦੇ ਸਰੂਪ ਦੇ ਅਨੁਸਾਰ ਨਵੀਂ ਹੁੰਦੀ ਅਤੇ ਉਹਨਾਂ ਦੀ ਪਛਾਣ ਵਿੱਚ ਵੱਧਦੀ ਜਾਂਦੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਨਵਾਂ ਸੁਭਾਉ ਨੂੰ ਪਹਿਨ ਲਵੋ, ਜੋ ਪੂਰਨ ਗਿਆਨ ਲਈ ਆਪਣੇ ਸਿਰਜਣਹਾਰ ਦੇ ਸਰੂਪ ਦੇ ਉੱਤੇ ਨਵੀਨੀਕਰਣ ਕੀਤੀ ਜਾ ਰਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਵੀਂ ਨੂੰ ਪਹਿਨ ਲਿਆ ਜੋ ਪੂਰਨ ਗਿਆਨ ਲਈ ਆਪਣੇ ਕਰਤਾਰ ਦੇ ਸਰੂਪ ਦੇ ਉੱਤੇ ਨਵੀਂ ਬਣਦੀ ਜਾਂਦੀ ਹੈ
Punjabi ERV
ਹੁਣ ਤੁਸੀਂ ਇੱਕ ਨਵਾਂ ਜੀਵਨ ਸ਼ੁਰੂ ਕੀਤਾ ਹੈ। ਆਪਣੇ ਨਵੇਂ ਜੀਵਨ ਵਿੱਚ, ਤੁਸੀਂ ਦ੍ਰਿਢ਼ਤਾ ਨਾਲ ਉਸ ਵਰਗੇ ਬਣਨ ਲਈ, ਜਿਸਨੇ ਤੁਹਾਨੂੰ ਸਾਜਿਆ ਹੈ, ਨਵੇਂ ਬਣਾਏ ਜਾ ਰਹੇ ਹੋ। ਤੁਹਾਡਾ ਨਵਾਂ ਜੀਵਨ ਤੁਹਾਨੂੰ ਪਰਮੇਸ਼ੁਰ ਦਾ ਸੱਚਾ ਗਿਆਨ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਵੀਂ ਨੂੰ ਪਹਿਨ ਲਿਆ ਜੋ ਪੂਰਨ ਗਿਆਨ ਲਈ ਆਪਣੇ ਸਿਰਜਣਹਾਰ ਦੇ ਸਰੂਪ ਦੇ ਉੱਤੇ ਨਵੀਂ ਬਣਦੀ ਜਾਂਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے نَوِیں اِنسانِیّت نُوں پالیا اے۔ جیہڑی خُدا دے عِلم لئی اپنے پَیدا کرن والے دی صُورت اُتّے نَوِیں بندی جاندی اے۔
Punjabi Standard Bible (Punjabi Standard Bible) 2023
ਅਤੇ ਨਵੇਂ ਮਨੁੱਖ ਨੂੰ ਪਹਿਨ ਲਿਆ ਹੈ ਜਿਹੜਾ ਆਪਣੇ ਸਿਰਜਣਹਾਰ ਦੇ ਸਰੂਪ ਅਨੁਸਾਰ ਗਿਆਨ ਵਿੱਚ ਨਵਾਂ ਬਣਦਾ ਜਾਂਦਾ ਹੈ।