Colossians 3:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੋ ਸ਼ਾਂਤੀ ਮਸੀਹ ਤੁਹਾਨੂੰ ਦਿੰਦਾ ਹੈ ਉਸ ਨੂੰ ਆਪਣੇ ਉੱਤੇ ਰਾਜ ਕਰਨ ਦਿਉ। ਇਸ ਕਰਕੇ ਹੀ ਤੁਹਾਨੂੰ ਸਾਰਿਆਂ ਨੂੰ ਇੱਕ ਸਰੀਰ ਵਿੱਚ ਇਕੱਠਾ ਕੀਤਾ ਗਿਆ ਹੈ। ਹਮੇਸ਼ਾ ਸ਼ੁਕਰਗੁਜ਼ਾਰ ਹੋਵੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਸੀਹ ਦੀ ਸ਼ਾਂਤੀ ਨੂੰ ਆਪਣੇ ਦਿਲਾਂ ਉੱਤੇ ਰਾਜ ਕਰਨ ਦਿਓ, ਕਿਉਂਕਿ ਇਸੇ ਦੇ ਲਈ ਤੁਸੀਂ ਉਹਨਾਂ ਦੇ ਸਰੀਰ ਦਾ ਅੰਗ ਹੋਣ ਦੇ ਲਈ ਸੱਦੇ ਗਏ ਹੋ । ਅਤੇ ਧੰਨਵਾਦ ਕਰਦੇ ਰਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਸੀਹ ਦੀ ਸ਼ਾਂਤੀ ਨੂੰ ਆਪਣੇ ਦਿਲਾਂ ਉੱਤੇ ਰਾਜ ਕਰੋ, ਕਿਉਂਕਿ ਇੱਕ ਸਰੀਰ ਦੇ ਅੰਗ ਹੋਣ ਦੇ ਨਾਤੇ ਤੁਹਾਨੂੰ ਸ਼ਾਂਤੀ ਲਈ ਬੁਲਾਇਆ ਗਿਆ ਹੈ। ਅਤੇ ਸ਼ੁਕਰਗੁਜ਼ਾਰ ਹੋਵੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਸੀਹ ਦੀ ਸ਼ਾਂਤ ਜਿਹ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ
Punjabi ERV
ਜੋ ਸ਼ਾਂਤੀ ਮਸੀਹ ਤੁਹਾਨੂੰ ਦਿੰਦਾ ਹੈ ਉਸਨੂੰ ਆਪਣੇ ਉੱਤੇ ਰਾਜ ਕਰਨ ਦਿਉ। ਇਸ ਕਰਕੇ ਹੀ ਤੁਹਾਨੂੰ ਸਾਰਿਆਂ ਨੂੰ ਇੱਕ ਸ਼ਰੀਰ ਵਿੱਚ ਇਕੱਠਾ ਕੀਤਾ ਗਿਆ ਹੈ। ਹਮੇਸ਼ਾ ਸ਼ੁਕਰਗੁਜ਼ਾਰ ਹੋਵੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مسِیح دی تسلّی جِہدے لئی تُسی اِک تَن ہو کے سَدّے گئے سو۔ تُہاڈے دِلاں وِچ حکُومت کرے تے نالے تُسی شُکر کرو۔
Punjabi Standard Bible (Punjabi Standard Bible) 2023
ਮਸੀਹ ਦੀ ਸ਼ਾਂਤੀ ਤੁਹਾਡੇ ਦਿਲਾਂ ਵਿੱਚ ਰਾਜ ਕਰੇ ਜਿਸ ਦੇ ਲਈ ਤੁਸੀਂ ਇੱਕ ਦੇਹ ਵਿੱਚ ਬੁਲਾਏ ਵੀ ਗਏ; ਤੁਸੀਂ ਧੰਨਵਾਦੀ ਬਣੇ ਰਹੋ।