Colossians 3:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੋ ਕੁਝ ਵੀ ਤੁਸੀਂ ਆਖਦੇ ਹੋ ਅਤੇ ਜੋ ਕੁਝ ਵੀ ਤੁਸੀਂ ਕਰਦੇ ਹੋ, ਇਹ ਪ੍ਰਭੂ ਯਿਸੂ ਦੇ ਨਾਂ ਵਿੱਚ ਹੋਣ ਦਿਉ। ਸਾਰੀਆਂ ਗੱਲਾਂ ਵਿੱਚ, ਯਿਸੂ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਕੁਝ ਤੁਸੀਂ ਕਹੋ ਜਾਂ ਕਰੋ, ਉਹ ਸਭ ਕੁਝ ਪ੍ਰਭੂ ਯਿਸੂ ਦੇ ਨਾਮ ਵਿੱਚ ਕਰੋ ਅਤੇ ਉਹਨਾਂ ਦੇ ਰਾਹੀਂ ਪਰਮੇਸ਼ਰ ਪਿਤਾ ਦਾ ਧੰਨਵਾਦ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸ਼ੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਿਤਾ ਪਰਮੇਸ਼ਵਰ ਦਾ ਧੰਨਵਾਦ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕਰਮ ਸੱਭੋ ਹੀ ਪ੍ਰਭੁ ਯਿਸੂ ਦੇ ਨਾਮ ਉੱਤੇ ਕਰੋ ਅਰ ਉਹ ਦੇ ਰਾਹੀਂ ਪਿਤਾ ਪਰਮੇਸ਼ੁਰ ਦਾ ਧੰਨਵਾਦ ਕਰੋ।।
Punjabi ERV
ਜੋ ਕੁਝ ਵੀ ਤੁਸੀਂ ਆਖਦੇ ਹੋ ਅਤੇ ਜੋ ਕੁਝ ਵੀ ਤੁਸੀਂ ਕਰਦੇ ਹੋ, ਇਹ ਪ੍ਰਭੂ ਯਿਸੂ ਦੇ ਨਾਂ ਵਿੱਚ ਹੋਣ ਡਿਉ। ਸਾਰੀਆਂ ਗੱਲਾਂ ਵਿੱਚ, ਯਿਸੂ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کلام یا کمّ جو کُجھ کر دے ہو اوہ سبھ خُداوند یِسُوع دے ناں اُتّے کرو۔ تے اوسے دی راہِیں خُدا باپ دا شُکر کرو۔
Punjabi Standard Bible (Punjabi Standard Bible) 2023
ਤੁਸੀਂ ਕਥਨੀ ਜਾਂ ਕਰਨੀ ਵਿੱਚ ਜੋ ਕੁਝ ਵੀ ਕਰੋ, ਸਭ ਕੁਝ ਪ੍ਰਭੂ ਯਿਸੂ ਦੇ ਨਾਮ ਵਿੱਚ ਕਰੋ ਅਤੇ ਉਸ ਦੇ ਰਾਹੀਂ ਪਿਤਾ ਪਰਮੇਸ਼ਰ ਦਾ ਧੰਨਵਾਦ ਕਰਦੇ ਰਹੋ।