Colossians 3:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਤਨੀਓ, ਆਪਣੇ ਪਤੀਆਂ ਦੀ ਆਗਿਆ ਦਾ ਪਾਲਣ ਕਰੋ। ਪ੍ਰਭੂ ਵਿੱਚ ਅਜਿਹਾ ਕਰਨਾ ਹੀ ਠੀਕ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤਨੀਓ, ਤੁਸੀਂ ਆਪਣੇ ਪਤੀਆਂ ਦੇ ਅਧੀਨ ਰਹੋ, ਜਿਵੇਂ ਪ੍ਰਭੂ ਵਿੱਚ ਉਚਿਤ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਕਿ ਪ੍ਰਭੂ ਵਿੱਚ ਸਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੁ ਵਿੱਚ ਜੋਗ ਹੈ
Punjabi ERV
ਪਤਨੀਓ, ਆਪਣੇ ਪਤੀਆਂ ਦੀ ਆਗਿਆ ਦਾ ਪਾਲਣ ਕਰੋ। ਪ੍ਰਭੂ ਵਿੱਚ ਅਜਿਹਾ ਕਰਨਾ ਹੀ ਠੀਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਵਿੱਚ ਯੋਗ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
زنانِیو! جیویں خُداوند وِچ چَنگا اے اپنے گھر والیاں دی تابعیاں رہو۔
Punjabi Standard Bible (Punjabi Standard Bible) 2023
ਪਤਨੀਓ, ਆਪਣੇ ਪਤੀਆਂ ਦੇ ਅਧੀਨ ਰਹੋ ਜਿਵੇਂ ਪ੍ਰਭੂ ਵਿੱਚ ਉਚਿਤ ਹੈ।