Colossians 3:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਤੀਓ, ਆਪਣੀਆਂ ਪਤਨੀਆਂ ਨੂੰ ਪਿਆਰ ਕਰੋ ਅਤੇ ਉਨ੍ਹਾਂ ਨਾਲ ਬਤਮੀਜ਼ੀ ਨਾ ਕਰੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤੀਓ, ਤੁਸੀਂ ਵੀ ਆਪਣੀਆਂ ਪਤਨੀਆਂ ਨੂੰ ਪਿਆਰ ਕਰੋ । ਉਹਨਾਂ ਦੇ ਨਾਲ ਸਖ਼ਤ ਵਰਤਾਅ ਨਾ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਕਰੋ ਅਤੇ ਉਹਨਾਂ ਨਾਲ ਕਠੋਰ ਨਾ ਬਣੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪ੍ਰੇਮ ਰੱਖੋ ਅਤੇ ਉਨ੍ਹਾਂ ਨਾਲ ਕੌੜੇ ਨਾ ਹੋਵੋ
Punjabi ERV
ਪਤੀਓ, ਆਪਣੀਆਂ ਪਤਨੀਆਂ ਨੂੰ ਪਿਆਰ ਕਰੋ ਅਤੇ ਉਨ੍ਹਾਂ ਨਾਲ ਬਤ੍ਤਮੀਜ਼ੀ ਨਾ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ ਅਤੇ ਉਨ੍ਹਾਂ ਨਾਲ ਕਠੋਰ ਨਾ ਹੋਵੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
گھر والوں اپنیاں زنانِیاں نُوں پیار کرو۔ تے اوہناں نال کَوڑے نا ہوؤ۔
Punjabi Standard Bible (Punjabi Standard Bible) 2023
ਪਤੀਓ, ਆਪਣੀਆਂ ਪਤਨੀਆਂ ਨਾਲ ਪ੍ਰੇਮ ਰੱਖੋ ਅਤੇ ਉਨ੍ਹਾਂ ਨਾਲ ਕੌੜਾ ਵਿਹਾਰ ਨਾ ਕਰੋ।