Colossians 3:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਬੱਚਿਓ, ਹਰ ਗੱਲ ਵਿੱਚ ਆਪਣੇ ਮਾਪਿਆਂ ਦਾ ਆਖਾ ਮੰਨੋ। ਇਸ ਨਾਲ ਪ੍ਰਭੂ ਪ੍ਰਸੰਨ ਹੁੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬੱਚਿਓ, ਹਰ ਗੱਲ ਵਿੱਚ ਆਪਣੇ ਮਾਤਾ-ਪਿਤਾ ਦੀ ਆਗਿਆ ਮੰਨੋ ਕਿਉਂਕਿ ਪ੍ਰਭੂ ਇਸ ਤੋਂ ਪ੍ਰਸੰਨ ਹੁੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਬੱਚਿਓ, ਪ੍ਰਭੂ ਵਿੱਚ ਆਪਣੇ ਮਾਪਿਆਂ ਦੀ ਹਰ ਗੱਲ ਵਿੱਚ ਕਹਿਣਾ ਮੰਨੋ, ਇਸ ਨਾਲ ਪ੍ਰਭੂ ਪ੍ਰਸੰਨ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਬਾਲਕੋ, ਤੁਸੀਂ ਸਭਨੀਂ ਗੱਲੀਂ ਆਪਣੇ ਮਾਪਿਆਂ ਦੀ ਆਗਿਆਕਾਰੀ ਕਰੋ ਕਿਉਂ ਜੋ ਪ੍ਰਭੁ ਵਿੱਚ ਇਹ ਗੱਲ ਮਨ ਭਾਉਣੀ ਹੈ
Punjabi ERV
ਬਚਿਓ, ਹਰ ਗੱਲ ਵਿੱਚ ਆਪਣੇ ਮਾਪਿਆਂ ਦਾ ਆਖਿਆ ਮੰਨੋ। ਇਸ ਨਾਲ ਪ੍ਰਭੂ ਪ੍ਰਸੰਨ ਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਬੱਚਿਓ, ਤੁਸੀਂ ਹਰੇਕ ਗੱਲ ਵਿੱਚ ਆਪਣੇ-ਆਪਣੇ ਮਾਪਿਆਂ ਦੀ ਆਗਿਆਕਾਰੀ ਕਰੋ ਕਿਉਂ ਜੋ ਪ੍ਰਭੂ ਵਿੱਚ ਇਹ ਗੱਲ ਚੰਗੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بچّیو! سارِیاں گلّاں وِچ اپنے ماں پئیو دا آکھا مَنّو کیوں جو ایہہ خُداوند نُوں چَنگا لگدا اے۔
Punjabi Standard Bible (Punjabi Standard Bible) 2023
ਬੱਚਿਓ, ਸਭਨਾਂ ਗੱਲਾਂ ਵਿੱਚ ਆਪਣੇ ਮਾਤਾ-ਪਿਤਾ ਦੀ ਆਗਿਆਕਾਰੀ ਕਰੋ, ਕਿਉਂਕਿ ਪ੍ਰਭੂ ਇਸ ਤੋਂ ਪ੍ਰਸੰਨ ਹੁੰਦਾ ਹੈ।