Colossians 3:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਿਤਾਓ, ਆਪਣੇ ਬੱਚਿਆਂ ਨੂੰ ਨਿਰਾਸ਼ਾਜਨਕ ਨਾ ਬਣਾਓ। ਜੇ ਤੁਸੀਂ ਉਨ੍ਹਾਂ ਨਾਲ ਜ਼ਿਆਦਾ ਸਖਤ ਹੋਵੋਂਗੇ ਤਾਂ ਉਹ ਕੋਸ਼ਿਸ਼ ਕਰਨੀ ਛੱਡ ਦੇਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਜੋ ਪਿਤਾ ਹੋ, ਇਸੇ ਤਰ੍ਹਾਂ ਤੁਸੀਂ ਵੀ ਆਪਣੇ ਬੱਚਿਆਂ ਦਾ ਗੁੱਸਾ ਨਾ ਭੜਕਾਓ ਤਾਂ ਜੋ ਉਹ ਨਿਰਾਸ਼ ਨਾ ਹੋ ਜਾਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਿਤਾਓ, ਸੀ ਆਪਣੇ ਬੱਚਿਆਂ ਨੂੰ ਗੁੱਸੇ ਵਿੱਚ ਨਾ ਪਾਓ ਜਾਂ ਉਹ ਨਿਰਾਸ਼ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਨਾ ਖਿਝਾਓ ਭਈ ਓਹ ਕਿਤੇ ਮਨ ਨਾ ਹਾਰ ਦੇਣ
Punjabi ERV
ਪਿਤਾਓ, ਆਪਣੇ ਬਚਿਆਂ ਨੂੰ ਨਿਰਾਸ਼ਾਜਨਕ ਨਾ ਬਣਾਓ। ਜੇ ਤੁਸੀਂ ਉਨ੍ਹਾਂ ਨਾਲ ਜ਼ਿਆਦਾ ਸਖਤ ਹੋਵੋਂਗੇ ਤਾਂ ਉਹ ਕੋਸ਼ਿਸ਼ ਕਰਨੀ ਛੱਡ ਦੇਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਗੁੱਸਾ ਨਾ ਦਿਲਾਓ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਉਹ ਹੌਂਸਲਾ ਛੱਡ ਦੇਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بچّیاں والیو! اپنے پُتراں نُوں دِق نا کرو۔ تاں جو اوہ دِل نا چھڈ دین۔
Punjabi Standard Bible (Punjabi Standard Bible) 2023
ਪਿਤਾਓ, ਆਪਣੇ ਬੱਚਿਆਂ ਨੂੰ ਕ੍ਰੋਧ ਨਾ ਦਿਵਾਓ, ਕਿਤੇ ਅਜਿਹਾ ਨਾ ਹੋਵੇ ਕਿ ਉਹ ਨਿਰਾਸ਼ ਹੋ ਜਾਣ।