Colossians 3:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਕੰਮ ਜਿਹੜਾ ਤੁਸੀਂ ਕਰ ਰਹੇ ਹੋ, ਆਪਣੀ ਪੂਰੀ ਸਮਰਥਾ ਨਾਲ ਕਰੋ। ਇਸ ਤਰ੍ਹਾਂ ਕੰਮ ਕਰੋ ਜਿਵੇਂ ਤੁਸੀਂ ਲੋਕਾਂ ਲਈ ਨਹੀਂ ਪ੍ਰਭੂ ਲਈ ਕਰ ਰਹੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਕੁਝ ਵੀ ਤੁਸੀਂ ਕਰੋ, ਪੂਰਾ ਦਿਲ ਲਾ ਕੇ ਇਸ ਤਰ੍ਹਾਂ ਕਰੋ, ਜਿਵੇਂ ਤੁਸੀਂ ਪ੍ਰਭੂ ਦੇ ਲਈ ਕਰ ਰਹੇ ਹੋ ਨਾ ਕਿ ਮਨੁੱਖਾਂ ਦੇ ਲਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਜੋ ਵੀ ਕਰਦੇ ਹੋ, ਇਸ ਉੱਤੇ ਪੂਰੇ ਦਿਲ ਨਾਲ ਕੰਮ ਕਰੋ, ਪ੍ਰਭੂ ਲਈ ਕੰਮ ਕਰਨਾ, ਨਾ ਕਿ ਮਨੁੱਖੀ ਮਾਲਕਾਂ ਲਈ,
Punjabi Bible 2016 - ਪਵਿੱਤਰ ਬਾਈਬਲ O.V.
ਜੋ ਕੁਝ ਤੁਸੀਂ ਕਰੋ ਸੋ ਚਿੱਤ ਲਾ ਕੇ ਪ੍ਰਭੁ ਦੇ ਲਈ ਕਰੋ, ਨਾ ਮਨੁੱਖਾਂ ਦੇ ਲਈ
Punjabi ERV
ਹਰ ਕੰਮ ਜਿਹਡ਼ਾ ਤੁਸੀਂ ਕਰ ਰਹੇ ਹੋ, ਆਪਣੀ ਪੂਰੀ ਸਮਰਥਾ ਨਾਲ ਕਰੋ। ਇਸ ਤਰ੍ਹਾਂ ਕੰਮ ਕਰੋ ਜਿਵੇਂ ਤੁਸੀਂ ਲੋਕਾਂ ਲਈ ਨਹੀਂ ਪ੍ਰਭੂ ਲਈ ਕਰ ਰਹੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਕੁਝ ਤੁਸੀਂ ਕਰੋ ਸੋ ਮਨ ਲਗਾ ਕੇ ਪ੍ਰਭੂ ਦੇ ਲਈ ਕਰੋ, ਨਾ ਕਿ ਮਨੁੱਖਾਂ ਦੇ ਲਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا کمّ کرو دِل نال کرو۔ ایہہ جان کے پئی خُداوند لئی کر دے اوہ۔ بندیاں واسطے نئیں۔
Punjabi Standard Bible (Punjabi Standard Bible) 2023
ਤੁਸੀਂ ਜੋ ਵੀ ਕਰੋ ਮਨ ਤੋਂ ਕਰੋ ਜਿਵੇਂ ਕਿ ਪ੍ਰਭੂ ਦੇ ਲਈ, ਨਾ ਕਿ ਮਨੁੱਖਾਂ ਦੇ ਲਈ।