Colossians 3:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਦ ਰੱਖੋ ਤੁਸੀਂ ਪ੍ਰਭੂ ਪਾਸੋਂ ਆਪਣਾ ਇਨਾਮ ਹਾਸਿਲ ਕਰੋਂਗੇ। ਉਹ ਤੁਹਾਨੂੰ ਉਹੋ ਦੇਵੇਗਾ ਜਿਸਦਾ ਉਸ ਨੇ ਤੁਹਾਡੇ ਨਾਲ ਵਾਇਦਾ ਕੀਤਾ ਹੈ ਇਹ ਪ੍ਰਭੂ ਮਸੀਹ ਹੈ ਜਿਸਦੀ ਸੇਵਾ ਤੁਸੀਂ ਕਰ ਰਹੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਾਣ ਲਵੋ ਕਿ ਤੁਸੀਂ ਪ੍ਰਭੂ ਦੇ ਕੋਲੋਂ ਵਿਰਸੇ ਦਾ ਇਨਾਮ ਪ੍ਰਾਪਤ ਕਰੋਗੇ ਕਿਉਂਕਿ ਤੁਸੀਂ ਪ੍ਰਭੂ ਮਸੀਹ ਦੀ ਹੀ ਸੇਵਾ ਕਰਦੇ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਨੂੰ ਇਨਾਮ ਵਜੋਂ ਪ੍ਰਭੂ ਤੋਂ ਵਿਰਾਸਤ ਮਿਲੇਗੀ। ਇਹ ਉਹ ਪ੍ਰਭੂ ਮਸੀਹ ਹੈ ਜਿਸਦੀ ਤੁਸੀਂ ਸੇਵਾ ਕਰ ਰਹੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਤੁਸੀਂ ਜਾਣਦੇ ਹੋ ਭਈ ਤੁਹਾਨੂੰ ਪ੍ਰਭੁ ਤੋਂ ਅਧਕਾਰ ਦਾ ਫਲ ਮਿਲੇਗਾ। ਤੁਸੀਂ ਮਸੀਹ ਪ੍ਰਭੁ ਦੀ ਸੇਵਾ ਕਰਦੇ ਹੋ
Punjabi ERV
ਯਾਦ ਰਖੋ ਤੁਸੀਂ ਪ੍ਰਭੂ ਪਾਸੋਂ ਆਪਣਾ ਇਨਾਮ ਹਾਸਿਲ ਕਰੋਂਗੇ। ਉਹ ਤੁਹਾਨੂੰ ਉਹੋ ਦੇਵੇਗਾ ਜਿਸਦਾ ਉਸਨੇ ਤੁਹਾਡੇ ਨਾਲ ਵਾਦਾ ਕੀਤਾ ਹੈ ਇਹ ਪ੍ਰਭੂ ਮਸੀਹ ਹੈ ਜਿਸਦੀ ਸੇਵਾ ਤੁਸੀਂ ਕਰ ਰਹੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਨੂੰ ਪ੍ਰਭੂ ਤੋਂ ਵਿਰਾਸਤ ਦਾ ਇਨਾਮ ਮਿਲੇਗਾ, ਤੁਸੀਂ ਮਸੀਹ ਪ੍ਰਭੂ ਦੀ ਸੇਵਾ ਕਰਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو تُسی جان دے ہو پئی خُداوند ولّوں تُہانوں اوہدے بدلے وِرثہ مِلے گی۔ خُداوند مسِیح دی سیوا کرو۔
Punjabi Standard Bible (Punjabi Standard Bible) 2023
ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਸੀਂ ਆਪਣੀ ਮਿਰਾਸ ਦਾ ਇਨਾਮ ਪ੍ਰਭੂ ਕੋਲੋਂ ਪਾਓਗੇ; ਤੁਸੀਂ ਪ੍ਰਭੂ ਮਸੀਹ ਦੀ ਸੇਵਾ ਕਰਦੇ ਹੋ।