Colossians 3:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਦ ਰੱਖੋ ਕਿ ਜਿਹੜਾ ਵਿਅਕਤੀ ਗਲਤ ਕੰਮ ਕਰਦਾ ਹੈ ਉਸ ਨੂੰ ਉਸਦੀ ਗਲਤੀ ਦੀ ਸਜ਼ਾ ਮਿਲੇਗੀ। ਅਤੇ ਪ੍ਰਭੂ ਹਰ ਵਿਅਕਤੀ ਨਾਲ ਇੱਕੋ ਜਿਹਾ ਸਲੂਕ ਕਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਹੜਾ ਕੋਈ ਬੁਰਾ ਕੰਮ ਕਰਦਾ ਹੈ ਉਸ ਨੂੰ ਉਸ ਦੇ ਬੁਰੇ ਕੰਮ ਦਾ ਫਲ ਮਿਲੇਗਾ ਕਿਉਂਕਿ ਪਰਮੇਸ਼ਰ ਕਿਸੇ ਦਾ ਪੱਖਪਾਤ ਨਹੀਂ ਕਰਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਵੀ ਵਿਅਕਤੀ ਗਲਤ ਕੰਮ ਕਰਦਾ ਹੈ ਉਸ ਨੂੰ ਉਹਨਾਂ ਦੀਆਂ ਗਲਤੀਆਂ ਦਾ ਭੁਗਤਾਨ ਕੀਤਾ ਜਾਵੇਗਾ, ਅਤੇ ਕੋਈ ਪੱਖਪਾਤ ਨਹੀਂ ਹੁੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਿਹੜਾ ਕੁਨਿਆਉਂ ਕਰਦਾ ਹੈ ਉਹ ਨੂੰ ਉਸ ਕੁਨਿਆਉਂ ਦਾ ਵੱਟਾ ਮਿਲੇਗਾ ਅਤੇ ਪੱਖ ਪਾਤ ਹੁੰਦਾ ਹੀ ਨਹੀਂ।।
Punjabi ERV
ਯਾਦ ਰਖੋ ਕਿ ਜਿਹਡ਼ਾ ਵਿਅਕਤੀ ਗਲਤ ਕੰਮ ਕਰਦਾ ਹੈ ਉਸਨੂੰ ਉਸਦੀ ਗਲਤੀ ਦੀ ਸਜ਼ਾ ਮਿਲੇਗੀ। ਅਤੇ ਪ੍ਰਭੂ ਹਰ ਵਿਅਕਤੀ ਨਾਲ ਇੱਕੋ ਜਿਹਾ ਸਲੂਕ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜਿਹੜਾ ਬੁਰਾ ਕਰਦਾ ਹੈ ਉਸ ਨੂੰ ਬੁਰੇ ਦਾ ਫਲ ਮਿਲੇਗਾ, ਅਤੇ ਉੱਥੇ ਪੱਖਪਾਤ ਨਹੀਂ ਹੁੰਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیہڑا بُرا کر دا اے۔ اوہ اپنی بُریائی دا بدلہ پائے گا۔ اوتھے کِسے دی رَئی نئیں ہوندی۔
Punjabi Standard Bible (Punjabi Standard Bible) 2023
ਕਿਉਂਕਿ ਜਿਹੜਾ ਬੁਰਾ ਕਰਦਾ ਹੈ ਉਹ ਆਪਣੀ ਬੁਰਾਈ ਦਾ ਫਲ ਪਾਵੇਗਾ; ਉੱਥੇ ਕੋਈ ਪੱਖਪਾਤ ਨਹੀਂ ਹੋਵੇਗਾ।