Colossians 3:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਸੀਹ ਸਾਡਾ ਜੀਵਨ ਹੈ। ਜਦੋਂ ਉਹ ਫ਼ੇਰ ਆਵੇਗਾ, ਤੁਸੀਂ ਉਸਦੀ ਮਹਿਮਾ ਵਿੱਚ ਸ਼ਾਮਿਲ ਹੋਵੋਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਸੀਹ ਹੀ ਤੁਹਾਡਾ ਅਸਲ ਜੀਵਨ ਹਨ ਇਸ ਲਈ ਜਦੋਂ ਉਹ ਦੁਬਾਰਾ ਆਉਣਗੇ ਤਾਂ ਤੁਸੀਂ ਵੀ ਉਹਨਾਂ ਦੇ ਨਾਲ ਆਵੋਗੇ ਅਤੇ ਉਹਨਾਂ ਦੀ ਮਹਿਮਾ ਦੇ ਹਿੱਸੇਦਾਰ ਬਣੋਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਮਸੀਹ, ਜਿਹੜਾ ਤੁਹਾਡਾ ਜੀਵਨ ਹੈ, ਪ੍ਰਗਟ ਹੁੰਦਾ ਹੈ, ਤਾਂ ਤੁਸੀਂ ਵੀ ਉਸ ਦੇ ਨਾਲ ਮਹਿਮਾ ਵਿੱਚ ਪ੍ਰਗਟ ਹੋਵੋਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਵੇਲੇ ਮਸੀਹ ਜੋ ਸਾਡਾ ਜੀਵਨ ਹੈ ਪਰਗਟ ਕੀਤਾ ਜਾਵੇਗਾ ਉਸ ਵੇਲੇ ਤੁਸੀਂ ਵੀ ਉਹ ਦੇ ਨਾਲ ਤੇਜ ਵਿੱਚ ਪਰਗਟ ਕੀਤੇ ਜਾਓਗੇ।।
Punjabi ERV
ਮਸੀਹ ਸਾਡਾ ਜੀਵਨ ਹੈ। ਜਦੋਂ ਉਹ ਫ਼ੇਰ ਆਵੇਗਾ, ਤੁਸੀਂ ਉਸਦੀ ਮਹਿਮਾ ਵਿੱਚ ਸ਼ਾਮਿਲ ਹੋਵੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਵੇਲੇ ਮਸੀਹ ਜੋ ਸਾਡਾ ਜੀਵਨ ਹੈ ਪਰਗਟ ਕੀਤਾ ਜਾਵੇਗਾ ਉਸ ਵੇਲੇ ਤੁਸੀਂ ਵੀ ਉਹ ਦੇ ਨਾਲ ਮਹਿਮਾ ਵਿੱਚ ਪਰਗਟ ਕੀਤੇ ਜਾਓਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد مسِیح جیہڑا ساڈی زِندگی اے۔ ظاہر کِیتا جائے گا تے تُسی وی جلال وِچ اوہدے نال ظاہر کِیتے جاؤ گے۔
Punjabi Standard Bible (Punjabi Standard Bible) 2023
ਜਦੋਂ ਮਸੀਹ ਜੋ ਤੁਹਾਡਾ ਜੀਵਨ ਹੈ, ਪਰਗਟ ਹੋਵੇਗਾ ਤਦ ਤੁਸੀਂ ਵੀ ਉਸ ਦੇ ਨਾਲ ਮਹਿਮਾ ਵਿੱਚ ਪਰਗਟ ਕੀਤੇ ਜਾਓਗੇ।